ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ
ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ ਕਰਾਚੀ, 13 ਅਪਰੈਲ ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ’ਚ ਅਣਪਛਾਤੇ ਅਤਿਵਾਦੀਆਂ ਵੱਲੋਂ ਬੱਸ ’ਚ ਸਵਾਰ ਨੌਂ ਯਾਤਰੀਆਂ ਸਮੇਤ ਘੱਟੋ-ਘੱਟ 11 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਨੋਸ਼ਕੀ ਜ਼ਿਲ੍ਹੇ ਵਿੱਚ ਹਾਈਵੇਅ ‘ਤੇ ਬੱਸ ਨੂੰ ਰੋਕਿਆ ਅਤੇ ਨੌਂ ਵਿਅਕਤੀਆਂ […]
ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ Read More »







