ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਦੇ ਆਦੇਸ਼
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਦੇ ਆਦੇਸ਼ ਪੁਲਿਸ ਤੇ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਅੰਤਰ-ਰਾਜੀ ਹੱਦ ’ਤੇ ਚੌਕਸੀ ਵਧਾਉਣ ਦੇ ਨਾਲ ਨਾਲ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਹੋਰ ਗੈਰ […]









