ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ ਚੰਡੀਗੜ੍ਹ, 15 ਫ਼ਰਵਰੀ: ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ […]









