ਪੰਜਾਬੀ ਯੂਨੀਵਰਸਿਟੀ ਦੇ ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ
ਪੰਜਾਬੀ ਯੂਨੀਵਰਸਿਟੀ ਦੇ ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ -ਹੋਣਹਾਰ ਵਿਦਿਆਰਥੀਆਂ ਦੇ ਸੁਪਨਿਆਂ ਦੀ ਪੂਰਤੀ ਲਈ ਹਰ ਸੰਭਵ ਮਦਦ ਪ੍ਰਦਾਨ ਕਰਦੀ ਹੈ ਪੰਜਾਬੀ ਯੂਨੀਵਰਸਿਟੀ: ਪ੍ਰੋ. ਅਰਵਿੰਦ ਪਟਿਆਲਾ, 12 ਫਰਵਰੀ – ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ./ਪੀ.ਸੀ. ਐੱਸ (ਪ੍ਰੀ.)(ਰੈਗੂਲਰ/ਵੀਕਐਂਡ) ਯੂ.ਜੀ.ਸੀ./ਨੈਟ […]
ਪੰਜਾਬੀ ਯੂਨੀਵਰਸਿਟੀ ਦੇ ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ Read More »









