Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 12:37 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੋਸ਼ਲ ਮੀਡਿਆ

trump

ਨੋਬਲ ਦਾ ਸਭ ਤੋ ਵੱਡਾ ਹੱਕਦਾਰ ਹਾਂ ਮੈ : ਡੋਨਲਡ ਟਰੰਪ

ਅਮਰੀਕਾ, 10 ਜਨਵਰੀ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਬਣੇ ਤਣਾਅ ਨੂੰ ਖਤਮ ਕਰਨ ਦਾ ਦਾਅਵਾ ਕਰਦਿਆਂ ਖੁਦ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਸਭ ਤੋ ਵੱਡਾ ਹੱਕਦਾਰ ਦਸਿਆ ਹੈ। ਜਾਣਕਾਰੀ ਦੇ ਅਨੁਸਾਰ ਟਰੰਪ ਨੇ ਕਿਹਾ ਕਿ ਲੋਕ ਉਨ੍ਹਾਂ ਨੂੰ ਪਸੰਦ ਕਰਨ ਜਾਂ ਨਾ ਕਰਨ, ਪਰ ਇਹ ਹਕੀਕਤ […]

ਨੋਬਲ ਦਾ ਸਭ ਤੋ ਵੱਡਾ ਹੱਕਦਾਰ ਹਾਂ ਮੈ : ਡੋਨਲਡ ਟਰੰਪ Read More »

accident

ਹਿਮਾਚਲ ਪ੍ਰਦੇਸ਼ ’ਚ ਭਿਆਨਕ ਸੜਕ ਹਾਦਸਾ : ਬੱਸ ਖਾਈ ਵਿੱਚ ਡਿੱਗੀ, ਕਈ ਮੌਤਾਂ

ਚੰਡੀਗੜ, 9 ਜਨਵਰੀ :  ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਨਿੱਜੀ ਬੱਸ ਸੜਕ ਤੋਂ ਫਿਸਲ ਕੇ ਗਹਿਰੀ ਖਾਈ ਵਿੱਚ ਡਿੱਗ ਗਈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਵੱਲੋਂ ਮਾਮਲੇ

ਹਿਮਾਚਲ ਪ੍ਰਦੇਸ਼ ’ਚ ਭਿਆਨਕ ਸੜਕ ਹਾਦਸਾ : ਬੱਸ ਖਾਈ ਵਿੱਚ ਡਿੱਗੀ, ਕਈ ਮੌਤਾਂ Read More »

ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਦਾ ਆਯੋਜਨ

ਪਟਿਆਲਾ,9 ਜਨਵਰੀ :  ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ 10ਵਾਂ ਆਰਮਡ ਫੋਰਸਿਜ਼ ਵੈਟਰਨਜ਼ ਦਿਵਸ ਮਨਾਉਣ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਵਿਖੇ ਮਿਤੀ 13 ਜਨਵਰੀ

ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਦਾ ਆਯੋਜਨ Read More »

kohali

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ  ਬੇਸਬਾਲ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ

ਪਟਿਆਲਾ, 9 ਜਨਵਰੀ   – ਜੱਸੀ ਢੱਲ ਮੈਮੋਰੀਅਲ ਸਪੋਰਟਸ ਕਲੱਬ ਦੇ ਪ੍ਰਧਾਨ ਹਰੀਸ਼ ਸਿੰਘਾਸਣ ਰਾਵਤ ਨੇ ਦੱਸਿਆ ਕਿ ਤੀਸਰੇ ਜੱਸੀ ਢੱਲ ਮੈਮੋਰੀਅਲ ਬੇਸਬਾਲ ਚੈਂਪੀਅਨਸ਼ਿਪ ਦੇ ਵਿੱਚ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੁੱਖ ਮਹਿਮਾਨ ਦੇ ਤੌਰ ਤੇ ਪੀਐਮ ਸ਼੍ਰੀ ਸਰਕਾਰੀ ਕੋ ਐਡ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ  ਬੇਸਬਾਲ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ Read More »

pu-4

ਪੰਜਾਬੀ ਯੂਨੀਵਰਸਿਟੀ ਕਬੱਡੀ ਟੀਮ ਦਾ ਕੀਤਾ ਗਿਆ ਨਿੱਘਾ ਸਵਾਗਤ

ਪਟਿਆਲਾ, 9 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼, 2024-25 ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਿਲ ਕਰ ਕੇ ਵਰਸਿਟੀ ਪਰਤੀ ਪੰਜਾਬੀ ਯੂਨੀਵਰਸਿਟੀ ਕਬੱਡੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਸਾਰੇ ਖਿਡਾਰੀਆਂ, ਉਨ੍ਹਾਂ ਦੇ ਕੋਚ ਅਤੇ ਸਮੂਹ ਖੇਡ ਵਿਭਾਗ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ

ਪੰਜਾਬੀ ਯੂਨੀਵਰਸਿਟੀ ਕਬੱਡੀ ਟੀਮ ਦਾ ਕੀਤਾ ਗਿਆ ਨਿੱਘਾ ਸਵਾਗਤ Read More »

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਅਣਅਧਿਕਾਰਤ ਥਾਵਾਂ ’ਤੇ ਮੁਰਦਾ ਪਸ਼ੂ ਸੁੱਟਣ ’ਤੇ ਪਾਬੰਦੀ

ਪਟਿਆਲਾ, 9 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ ’ਤੇ ਪੂਰਨ ਤੌਰ ’ਤੇ

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਅਣਅਧਿਕਾਰਤ ਥਾਵਾਂ ’ਤੇ ਮੁਰਦਾ ਪਸ਼ੂ ਸੁੱਟਣ ’ਤੇ ਪਾਬੰਦੀ Read More »

mela

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਸਮਾਗਮਾਂ ਲਈ ਨੋਡਲ ਅਫ਼ਸਰ ਤਾਇਨਾਤ

ਪਟਿਆਲਾ, 9 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਵਿਖੇ ਇਸ ਵਾਰ 12 ਫਰਵਰੀ ਤੋਂ 22 ਤੱਕ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ਼ ਫੈਸਟੀਵਲ ਲਈ ਨੋਡਲ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਪਟਿਆਲਾ ਨੂੰ ਟੂਰਿਜ਼ਮ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਸਮਾਗਮਾਂ ਲਈ ਨੋਡਲ ਅਫ਼ਸਰ ਤਾਇਨਾਤ Read More »

pu-3

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਪੁਸਤਕ ਕੀਤੀ ਗਈ ਰਿਲੀਜ਼

ਪਟਿਆਲਾ, 9 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਯੂਨੀਵਰਸਿਟੀ ਦੀ ਭਾਈ ਵੀਰ ਸਿੰਘ ਚੇਅਰ ਵੱਲੋਂ ਪਿਛਲੇ ਸਮੇਂ ਕਰਵਾਈ ਗਈ ਅੰਤਰ-ਰਾਸ਼ਟਰੀ ਕਾਨਫ਼ਰੰਸ ਨਾਲ਼ ਸਬੰਧਤ ਪੁਸਤਕ ਰਿਲੀਜ਼ ਕੀਤੀ ਗਈ। ‘ਹਰਮੀਨਿਊਟਿਕਸ ਆਫ਼ ਡਿਵਾਈਨ ਸਾਊਂਡਸਕੇਪਸ: ਡੀਕੋਡਿੰਗ ਦਿ ਮਿਊਜ਼ੀਕਲ ਸਿਗਨੇਚਰਜ਼ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ’ ਨਾਮਕ ਇਸ ਪੁਸਤਕ ਨੂੰ ਡਾ. ਮਨਜੀਤ ਸਿੰਘ ਵਲੋਂ ਸੰਪਾਦਿਤ ਕੀਤਾ

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਪੁਸਤਕ ਕੀਤੀ ਗਈ ਰਿਲੀਜ਼ Read More »

pu

ਪੰਜਾਬੀ ਯੂਨੀਵਰਸਿਟੀ ਵੱਲੋਂ ਰੇਖੀ ਫਾਊਂਡੇਸ਼ਨ ਫ਼ਾਰ ਹੈਪੀਨੈੱਸ ਨਾਲ਼ ਕੀਤਾ ਗਿਆ ਇਕਰਾਰਨਾਮਾ

ਪਟਿਆਲਾ, 9 ਜਨਵਰੀ – ਪੰਜਾਬੀ ਯੂਨੀਵਰਸਿਟੀ ਵੱਲੋਂ ਰੇਖੀ ਫਾਊਂਡੇਸ਼ਨ ਫ਼ਾਰ ਹੈਪੀਨੈੱਸ ਨਾਲ਼ ਇੱਕ ਇਕਰਾਰਨਾਮਾ (ਐੱਮ.ਓ.ਯੂ.) ਕੀਤਾ ਗਿਆ ਹੈ। ਇਸ ਇਕਰਾਰਨਾਮੇ ਤਹਿਤ ਯੂਨੀਵਰਸਿਟੀ ਕੈਂਪਸ ਵਿੱਚ ‘ਰੇਖੀ ਸੈਂਟਰ ਆਫ਼ ਐਕਸੀਲੈਂਸ ਫਾਰ ਦ ਸਾਇੰਸ ਆਫ਼ ਹੈਪੀਨੈੱਸ’ ਸਥਾਪਿਤ ਕੀਤਾ ਜਾਵੇਗਾ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ  ਇਸ ਇਕਰਾਰਨਾਮੇ ਉੱਤੇ ਹਸਤਾਖ਼ਰ ਸਬੰਧੀ ਰੱਖੇ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇ ਤੇਜ਼

ਪੰਜਾਬੀ ਯੂਨੀਵਰਸਿਟੀ ਵੱਲੋਂ ਰੇਖੀ ਫਾਊਂਡੇਸ਼ਨ ਫ਼ਾਰ ਹੈਪੀਨੈੱਸ ਨਾਲ਼ ਕੀਤਾ ਗਿਆ ਇਕਰਾਰਨਾਮਾ Read More »

ਪੰਜਾਬੀ ਯੂਨੀਵਰਸਿਟੀ ਨੂੰ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਪ੍ਰਾਪਤ ਹੋਈ ਗ੍ਰਾਂਟ

ਪਟਿਆਲਾ, 09 ਜਨਵਰੀ – ਪੰਜਾਬੀ ਯੂਨੀਵਰਸਿਟੀ ਨੂੰ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਤਹਿਤ ਚੱਲ ਰਹੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਈ. ਈ.ਪੀ. ਅਧੀਨ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਇੱਕ ਅਹਿਮ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ। ਇਹ ਗ੍ਰਾਂਟ ਯੂਨੀਵਰਸਿਟੀ ਵੱਲੋਂ ਵਾਤਾਵਰਣ ਜਾਗਰੂਕਤਾ ਨੂੰ ਉਤਸਾਹਿਤ ਕਰਨ, ਵਾਤਾਵਰਣ-ਕੇਂਦਰਿਤ ਗਤੀਵਿਧੀਆਂ ਨੂੰ ਲਾਗੂ ਕਰਨ ਅਤੇ

ਪੰਜਾਬੀ ਯੂਨੀਵਰਸਿਟੀ ਨੂੰ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਪ੍ਰਾਪਤ ਹੋਈ ਗ੍ਰਾਂਟ Read More »

Scroll to Top