ਸੋਸ਼ਲ ਮੀਡਿਆ

cm saini

ਅਨਾਜ ਦੇ ਨੁਕਸਾਨ ਤੇ ਲਗੇਗੀ ਰੋਕ : 20 ਲੱਖ ਮੀਟ੍ਰਿਕ ਟਨ ਨਵੀ ਭੰਡਾਰਨ ਸਮਰਥਾ ਬਣਾਵੇਗੀ ਸਰਕਾਰ

ਚੰਡੀਗੜ੍ਹ, 3 ਜੂਨ 2026 : ਹਰਿਆਣਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਨੂੰ ਸੁਰੱਖਿਅਤ ਰੱਖਣ ਅਤੇ ਭੰਡਾਰਨ ਦੀਆਂ ਕਮੀਆਂ ਦੂਰ ਕਰਨ ਲਈ ਵੱਡਾ ਫ਼ੈਸਲਾ ਲਿਆ ਹੈ। ਦਸ ਦਈਏ ਕਿ ਹੁਣ ਜਿਥੇ ਅਨਾਜ ਦੇ ਨੁਕਸਾਨ ਤੇ ਰੋਕ ਲਗੇਗੀ, ਉਥੇ 20 ਲੱਖ ਮੀਟ੍ਰਿਕ ਟਨ ਨਵੀ ਭੰਡਾਰਨ ਸਮਰਥਾ ਸਰਕਾਰ ਬਣਾਉਣ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਮੁੱਖ ਮੰਤਰੀ ਨਾਇਬ […]

ਅਨਾਜ ਦੇ ਨੁਕਸਾਨ ਤੇ ਲਗੇਗੀ ਰੋਕ : 20 ਲੱਖ ਮੀਟ੍ਰਿਕ ਟਨ ਨਵੀ ਭੰਡਾਰਨ ਸਮਰਥਾ ਬਣਾਵੇਗੀ ਸਰਕਾਰ Read More »

fire

ਦਿੱਲੀ ਦੇ ਰੈਸਟੋਰੈਟ ਵਿਚ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ

ਨਵੀਂ ਦਿੱਲੀ, 3 ਜੂਨ 2026 : ਦਿੱਲੀ ਦੇ ਇਕ ਰੈਸਟੋਰੈਟ ਵਿਚ ਭਿਆਨਕ ਅੱਗ ਲਗਣ ਕਾਰਨ ਜਿਥੇ ਕਈ ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਉਥੇ ਕਈ ਗੰਭੀਰ ਜਖਮੀ ਹਨ। ਜਾਣਕਾਰੀ ਅਨੁਸਾਰ ਅੱਗ ਇੱਕ ਪੰਜ ਮੰਜ਼ਿਲਾ ਇਮਾਰਤ ਲੈਮਨ ਗ੍ਰੀਨ ਵਿੱਚ ਲੱਗੀ, ਜਿਸ ਵਿੱਚ ਰੈਸਟੋਰੈਂਟ ਚੱਲ ਰਿਹਾ ਸੀ। ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ

ਦਿੱਲੀ ਦੇ ਰੈਸਟੋਰੈਟ ਵਿਚ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ Read More »

cm maan

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ : ਕੇਸੀਸੀ ਸਕੀਮ ਕੀਤੀ ਡਿਜੀਟਲ

ਚੰਡੀਗੜ੍ਹ, 2 ਜੂਨ 2026 : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਸੀਸੀ ਸਕੀਮ ਡਿਜੀਟਲ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਵੱਡੇ ਲਾਭ ਪ੍ਰਾਪਤ ਹੋਣਗੇ। ਜਾਣਕਾਰੀ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਗਭਗ ਢਾਈ ਦਹਾਕਿਆਂ ਤੋਂ ਚੱਲ ਰਹੇ ਇਸ ਢਾਂਚੇ ਨੂੰ ਮੌਜੂਦਾ ਲੋੜਾਂ ਮੁਤਾਬਕ ਅਪਡੇਟ ਕੀਤਾ ਗਿਆ

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ : ਕੇਸੀਸੀ ਸਕੀਮ ਕੀਤੀ ਡਿਜੀਟਲ Read More »

salman

ਕਾਲਾ ਡੀਅਰ ਫਿਲਮ ਨੂੰ ਲੈ ਕੇ ਸਲਖਾਨ ਖਾਨ ਦੀ ਟੀਮ ਨੇ ਚੁਕਿਆ ਕਾਨੂੰਨੀ ਕਦਮ , ਭੇਜਿਆ ਨੋਟਿਸ

ਮੁੰਬਈ, 2 ਜੂਨ 2026 : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਟੀਮ ਨੇ ਕਾਲਾ ਡੀਅਰ ਫਿਲਮ ਨੂੰ ਲੈ ਕੇ ਕਾਨੂੰਨੀ ਕਦਮ ਚੁਕਿਆ ਹੈ, ਜਿਸ ਤਹਿਤ ਟੀਮ ਨੇ ਇਕ ਨੋਟਿਸ ਵੀ ਨਿਰਮਾਤਾ ਨੂੰ ਭੇਜਿਆ ਹੈ। ਜਾਣਕਾਰੀ ਦੇ ਅਨੁਸਾਰ ਇਹ ਫਿਲਮ ਕਥਿਤ ਤੌਰ ‘ਤੇ ਕਾਲਾ ਹਿਰਨ ਮਾਮਲੇ ਤੋਂ ਪ੍ਰੇਰਿਤ ਦੱਸੀ ਜਾ ਰਹੀ ਹੈ, ਜਿਸ ਕਾਰਨ ਇਹ ਐਲਾਨ ਤੋਂ

ਕਾਲਾ ਡੀਅਰ ਫਿਲਮ ਨੂੰ ਲੈ ਕੇ ਸਲਖਾਨ ਖਾਨ ਦੀ ਟੀਮ ਨੇ ਚੁਕਿਆ ਕਾਨੂੰਨੀ ਕਦਮ , ਭੇਜਿਆ ਨੋਟਿਸ Read More »

police

ਪੁਲਸ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜਲੰਧਰ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ

ਚੰਡੀਗੜ੍ਹ, 2 ਜੂਨ 2026 : ਪੰਜਾਬ ਪੁਲਿਸ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਧਿਕਾਰੀਆਂ ਦੀਆਂ ਨਿਯੁੱਕਤੀਆਂ ਕੀਤੀਆਂ ਗਈਆਂ ਹਨ। ਨਵੇਂ ਨਿਯੁਕਤ ਅਧਿਕਾਰੀਆਂ ਤੋਂ ਆਪਣੇ-ਆਪਣੇ ਖੇਤਰਾਂ ਵਿੱਚ ਬਿਹਤਰ ਪ੍ਰਸ਼ਾਸਨਿਕ ਕਾਰਗੁਜ਼ਾਰੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਉਮੀਦ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ

ਪੁਲਸ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜਲੰਧਰ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ Read More »

jetega

ਗਠਜੋੜ ਇੰਡੀਆ ਦੇ ਆਗੂ 8 ਜੂਨ ਨੂੰ ਦਿੱਲੀ ‘ਚ ਇਕੱਠੇ ਹੋਣਗੇ : ਸਾਂਝੀ ਰਣਨੀਤੀ ‘ਤੇ ਹੋਵੇਗੀ ਚਰਚਾ

ਨਵੀਂ ਦਿੱਲੀ, 2 ਜੂਨ 2026 : ਦੇਸ਼ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਹਲਚਲ ਦੇ ਸੰਕੇਤ ਮਿਲ ਰਹੇ ਹਨ ਕਿਉਕਿ ਗਠਜੋੜ ਇੰਡੀਆ ਦੇ ਆਗੂ 8 ਜੂਨ ਨੂੰ ਦਿੱਲੀ ‘ਚ ਇਕੱਠੇ ਹੋਣਗੇ, ਜਿਸ ਵਿਚ ਸਾਂਝੀ ਰਣਨੀਤੀ ‘ਤੇ ਹੋਵੇਗੀ ਚਰਚਾ। ਇਹ ਅਹਿਮ ਬੈਠਕ 8 ਜੂਨ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਮੁਤਾਬਕ

ਗਠਜੋੜ ਇੰਡੀਆ ਦੇ ਆਗੂ 8 ਜੂਨ ਨੂੰ ਦਿੱਲੀ ‘ਚ ਇਕੱਠੇ ਹੋਣਗੇ : ਸਾਂਝੀ ਰਣਨੀਤੀ ‘ਤੇ ਹੋਵੇਗੀ ਚਰਚਾ Read More »

crime

ਵਿਦਿਆਰਥਣ ਮੌਤ ਮਾਮਲਾ : ਸਿੱਖਿੀਆ ਮੰਤਰੀ ਦੇ ਆਦੇਸ਼ ਹੋਵੇ ਸਖਤ ਕਾਰਵਾਈ

ਅੰਮ੍ਰਿਤਸਰ, 2 ਜੂਨ 2026 : ਬੀਤੇ ਦਿਨੀ ਅੰਮ੍ਰਿਤਸਰ ਵਿੱਚ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਆਦੇਸ਼ ਕੀਤੇ ਹਨ ਕਿ ਇਸ ਮਾਮਲੇ ਵਿਚ ਸਖਤ ਕਾਰਵਾਈ ਹੋਵੇਗੀ। ਉਧਰ ਦੂਸਰੇ ਪਾਸੇ ਪੰਜਾਬ ਸਰਕਾਰ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਸਕੂਲ ਪ੍ਰਬੰਧਨ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ

ਵਿਦਿਆਰਥਣ ਮੌਤ ਮਾਮਲਾ : ਸਿੱਖਿੀਆ ਮੰਤਰੀ ਦੇ ਆਦੇਸ਼ ਹੋਵੇ ਸਖਤ ਕਾਰਵਾਈ Read More »

mayour

ਵਾਤਾਵਰਨ ਦੀ ਸ਼ੁੱਧਤਾ ਲਈ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ

ਪਟਿਆਲਾ, 1 ਜੂਨ : ਆਉਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਸ਼ਾਹੀ ਸ਼ਹਿਰ ਪਟਿਆਲਾ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੁਨੇਹਾ ਦੇਣ ਲਈ ਅੱਜ ਇੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਨਗਰ ਨਿਗਮ (ਮਿਊਂਸੀਪਲ ਕਾਰਪੋਰੇਸ਼ਨ) ਦੇ ਸਹਿਯੋਗ ਨਾਲ ਸ਼ਹਿਰ ਦੇ ਇਤਿਹਾਸਕ ਨਹਿਰੂ ਪਾਰਕ ਵਿਖੇ ਪੌਦੇ ਲਗਾਉਣ ਦੀ

ਵਾਤਾਵਰਨ ਦੀ ਸ਼ੁੱਧਤਾ ਲਈ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ Read More »

cycle

ਵਿਸ਼ਵ ਸਾਈਕਲ ਦਿਵਸ ਮੌਕੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ

ਪਟਿਆਲਾ, 1 ਜੂਨ – ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਪਟਿਆਲਾ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ ਕਰਵਾਈ ਗਈ। ਇਸ ਸਮਾਗਮ ਦਾ ਉਦੇਸ਼ ਮਹਿਲਾਵਾਂ ਨੂੰ ਖੇਡਾਂ ਰਾਹੀਂ ਸਸ਼ਕਤ ਬਣਾਉਣਾ, ਨੌਜਵਾਨ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਸਾਈਕਲਿੰਗ ਨੂੰ ਸਿਹਤਮੰਦ ਅਤੇ ਵਾਤਾਵਰਣ ਪੱਖੀ

ਵਿਸ਼ਵ ਸਾਈਕਲ ਦਿਵਸ ਮੌਕੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ Read More »

juneja

ਬੱਸ ਸਟੈਂਡਾਂ ਨੂੰ ਵਿਕਸਿਤ ਕਰਕੇ ਵੱਧ ਤੋਂ ਵੱਧ ਆਮਦਨ ਪ੍ਰਾਪਤ ਕਰਨ ਦਾ ਟੀਚਾ – ਐਡਵੋਕੇਟ ਜੁਨੇਜਾ

ਪਟਿਆਲਾ, 1 ਜੂਨ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਐਮ.ਡੀ  ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਅਤੇ ਇਹਨਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਲਈ ਤਜਵੀਜ਼ਾਂ ‘ਤੇ ਵਿਚਾਰ ਕਰਨ ਲਈ ਕੰਸਲਟੈਂਟ ਏਜੰਸੀ ਨਾਲ ਬੈਠਕ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮੰਤਵ

ਬੱਸ ਸਟੈਂਡਾਂ ਨੂੰ ਵਿਕਸਿਤ ਕਰਕੇ ਵੱਧ ਤੋਂ ਵੱਧ ਆਮਦਨ ਪ੍ਰਾਪਤ ਕਰਨ ਦਾ ਟੀਚਾ – ਐਡਵੋਕੇਟ ਜੁਨੇਜਾ Read More »

Scroll to Top