ਅਬਚਲ ਨਗਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਡਾ. ਬਲਬੀਰ ਸਿੰਘ
ਪਟਿਆਲਾ, 1 ਜੂਨ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 19 ਅਧੀਨ ਅਬਚਲ ਨਗਰ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟਰੌਮ ਸੀਵਰ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਸਨੀਕ ਹਾਜ਼ਰ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ […]
ਅਬਚਲ ਨਗਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਡਾ. ਬਲਬੀਰ ਸਿੰਘ Read More »








