ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ ਲਈ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਅਰਜ਼ੀਆਂ ਦੀ ਮੰਗ
ਪਟਿਆਲਾ, 24 ਫਰਵਰੀ – ਪੰਜਾਬ ਸਾਈਕਲਿੰਗ ਲਈ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਬਣਾਈ ਐਡ-ਹੌਕ ਕਮੇਟੀ ਨੇ ਪੰਜਾਬ ਭਰ ਦੀਆਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ (ਐਫ਼ਿਲੀਏਸ਼ਨ) ਲਈ ਅਰਜ਼ੀਆਂ ਮੰਗੀਆਂ ਹਨ। ਇਹ ਪ੍ਰਕਿਰਿਆ ਮਾਨਯੋਗ ਦਿੱਲੀ ਹਾਈ ਕੋਰਟ ਵੱਲੋਂ ਮਾਮਲਾ WP(C) ਨੰਬਰ 19341/2025 ਅਤੇ CM APPL ਨੰਬਰ 80719/2025 ਵਿੱਚ 21 ਜਨਵਰੀ 2026 ਨੂੰ […]
ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ ਲਈ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਅਰਜ਼ੀਆਂ ਦੀ ਮੰਗ Read More »








