ਪੰਜਾਬੀ ਯੂਨੀਵਰਸਿਟੀ ਵਿਖੇ ਰਾਣਾ ਰਣਬੀਰ ਦੇ ਨਾਟਕ ‘ਬੰਦੇ ਬਣੋ ਬੰਦੇ’ ਦਾ ਮੰਚਣ ਕਰਵਾਇਆ
ਪਟਿਆਲਾ, 22 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਰਾਸ਼ਟਰੀ ਮਾਤ–ਭਾਸ਼ਾ ਦਿਵਸ ਦੇ ਹਵਾਲੇ ਨਾਲ਼ ਕਰਵਾਏ ਗਏ ਪ੍ਰੋਗਰਾਮਾਂ ਦੀ ਲੜੀ ਵਿੱਚ ਉੱਘੇ ਪੰਜਾਬੀ ਅਦਾਕਾਰ, ਲੇਖਕ ਅਤੇ ਰੰਗਕਰਮੀ ਰਾਣਾ ਰਣਬੀਰ ਦੇ ਨਾਟਕ ‘ਬੰਦੇ ਬਣੋ ਬੰਦੇ’ ਦਾ ਮੰਚਣ ਕਰਵਾਇਆ ਗਿਆ। ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿੱਚ […]
ਪੰਜਾਬੀ ਯੂਨੀਵਰਸਿਟੀ ਵਿਖੇ ਰਾਣਾ ਰਣਬੀਰ ਦੇ ਨਾਟਕ ‘ਬੰਦੇ ਬਣੋ ਬੰਦੇ’ ਦਾ ਮੰਚਣ ਕਰਵਾਇਆ Read More »









