ਸੋਸ਼ਲ ਮੀਡਿਆ

mehta

ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੁਲਾਕਾਤ

ਪਟਿਆਲਾ, 19 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਰਸਮੀ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ, ਚੱਲ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ […]

ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੁਲਾਕਾਤ Read More »

kohali

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸਮੀਖਿਆ

ਪਟਿਆਲਾ, 19 ਫਰਵਰੀ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਾਰਡ ਨੰ. 32, 33 ਅਤੇ 41 ਵਿੱਚ ਪਹੁੰਚੇ ।  ਅਜੀਤਪਾਲ ਸਿੰਘ ਕੋਹਲੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਯੋਜਨਾ ਦੇ ਫਾਇਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਕਾਰਜ ਨੂੰ ਤੇਜ਼ ਅਤੇ ਸੁਚਾਰੂ ਢੰਗ ਨਾਲ ਪੂਰਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸਮੀਖਿਆ Read More »

juneja

ਪੀ.ਆਰ.ਟੀ.ਸੀ. ਦੇ ਕਰਮਚਾਰੀ ਦਲ ਦੇ ਅਹੁੱਦੇਦਾਰਾਂ ਵਲੋਂ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਮੁਲਾਕਾਤ

ਪਟਿਆਲਾ, 19 ਫਰਵਰੀ : ਪੀ.ਆਰ.ਟੀ.ਸੀ. ਦੇ ਕਰਮਚਾਰੀ ਦਲ ਦੇ ਅਹੁੱਦੇਦਾਰਾਂ ਨੇ ਪੀ.ਆਰ.ਟੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੂੰ ਜੀ ਆਇਆ ਆਖਦਿਆਂ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਕਰਮਚਾਰੀ ਦੱਲ ਦੇ ਅਹੁੱਦੇਦਾਰਾਂ ਨੇ ਮੀਟਿੰਗ ਮੌਕੇ ਕੰਟਰੈਕਟ ‘ਤੇ ਕੰਮ ਕਰ ਰਹੇ ਕਾਮਿਆਂ ਨੂੰ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਜਲਦ ਪੱਕਾ ਕਰਨ ਦੀ ਪ੍ਰਕਿਰਿਆ

ਪੀ.ਆਰ.ਟੀ.ਸੀ. ਦੇ ਕਰਮਚਾਰੀ ਦਲ ਦੇ ਅਹੁੱਦੇਦਾਰਾਂ ਵਲੋਂ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਮੁਲਾਕਾਤ Read More »

dc

ਨਗਰ ਨਿਗਮ ਅਤੇ ਪਟਿਆਲਾ ਫਾਊਂਡੇਸ਼ਨ ਵੱਲੋਂ ਬਾਰਾਂਦਰੀ ਬਾਗ ‘ਚ ਨੇਚਰ ਵਾਕ

ਪਟਿਆਲਾ,  19 ਫਰਵਰੀ : ਨਗਰ ਨਿਗਮ ਅਤੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਹੈਰੀਟੇਜ਼ ਫੈਸਟੀਵਲ ਤਹਿਤ ਬਾਰਾਂਦਰੀ ਬਾਗ ਵਿਖੇ ਨੇਚਰ/ ਇਨਵਾਇਰਨਮੈਂਟ ਵਾਕ ਦਾ ਸਫਲ ਆਯੋਜਨ ਕੀਤਾ ਗਿਆ ਜਿਸ ਦੀ ਸ਼ੁਰੂਆਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ,  ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਜਗਦੀਪ ਜੱਗਾ ਵੱਲੋਂ ਕਾਰਵਾਈ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨੇਚਰ

ਨਗਰ ਨਿਗਮ ਅਤੇ ਪਟਿਆਲਾ ਫਾਊਂਡੇਸ਼ਨ ਵੱਲੋਂ ਬਾਰਾਂਦਰੀ ਬਾਗ ‘ਚ ਨੇਚਰ ਵਾਕ Read More »

scholar

ਸਕਾਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਦੇ ਫਾਊਂਡੇਸ਼ਨ ਵਿੰਗ ਵੱਲੋਂ ਮਨਾਇਆ ਗਿਆ ਸਲਾਨਾ ਸਮਾਰੋਹ

ਪਟਿਆਲਾ, 19 ਫਰਵਰੀ : ਸਕਾਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਦੇ ਫਾਊਂਡੇਸ਼ਨ ਵਿੰਗ ਵੱਲੋਂ 18 ਫ਼ਰਵਰੀ 2026 ਨੂੰ ਸਾਲਾਨਾ ਸਮਾਰੋਹ “ਸਿਰੈਫਿਕ ਸੋਜਰਨ” ਬੜੀ ਹੀ ਸ਼ਾਨੋ-ਸ਼ੌਕਤ ਅਤੇ ਸੱਭਿਆਚਾਰਕ ਰੌਣਕ ਨਾਲ ਆਯੋਜਿਤ ਕੀਤਾ ਗਿਆ। ਇਹ ਵਿਸ਼ੇਸ਼ ਆਯੋਜਨ ਸਕੂਲੀ ਵਿਹੜੇ ਵਿੱਚ ਸੁਚਾਰੂ ਅਤੇ ਸੁਵਿਧਾਜਨਕ ਢੰਗ ਨਾਲ ਸੰਪੰਨ ਹੋਇਆ। ਸਮਾਰੋਹ ਦਾ ਮੁੱਖ ਉਦੇਸ਼ ਫਾਊਂਡੇਸ਼ਨ ਵਿੰਗ ਦੇ ਵਿਦਿਆਰਥੀਆਂ ਦੀ ਅੰਤਰਲੁਕਤ ਪ੍ਰਤਿਭਾ

ਸਕਾਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਦੇ ਫਾਊਂਡੇਸ਼ਨ ਵਿੰਗ ਵੱਲੋਂ ਮਨਾਇਆ ਗਿਆ ਸਲਾਨਾ ਸਮਾਰੋਹ Read More »

kirpal

ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਦਿੱਤੀਆਂ ਸ਼ਹੀਦੀਆਂ ਕਾਰਨ ਗੁਰਧਾਮ ਸਿੱਖ ਪੰਥ ਦੇ ਹੱਥਾਂ ਵਿਚ ਆਏ : ਪ੍ਰੋ ਬਡੂੰਗਰ

ਪਟਿਆਲਾ 19 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੇ ਨਨਕਾਣਾ ਸਾਹਿਬ ਸਾਕੇ ਦੌਰਾਨ ਆਪਣੀਆਂ ਕੀਮਤੀ ਜਾਨਾਂ ਦੇ ਕੇ ਸ਼ਹਾਦਤ ਦੇਣ ਵਾਲਿਆਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਗੁਰੂ ਘਰਾਂ ’ਤੇ ਕਾਬਜ਼ ਹੋਏ ਮਹੰਤਾਂ ਤੋਂ ਗੁਰਦੁਆਰਿਆਂ ਨੂੰ ਅਜ਼ਾਦ ਕਰਵਾਉਣ ਲਈ ਸੰਘਰਸ਼ ਕੀਤਾ ਅਤੇ ਆਪਣੀਆਂ ਸ਼ਹਾਦਤਾਂ ਦੇ ਕੇ ਗੁਰਧਾਮਾਂ ਨੂੰ

ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਦਿੱਤੀਆਂ ਸ਼ਹੀਦੀਆਂ ਕਾਰਨ ਗੁਰਧਾਮ ਸਿੱਖ ਪੰਥ ਦੇ ਹੱਥਾਂ ਵਿਚ ਆਏ : ਪ੍ਰੋ ਬਡੂੰਗਰ Read More »

punjab

ਪੰਜਾਬ ਸਕੱਤਰੇਤ ਨੂੰ ਬੰਬ ਧਮਕੀ : ਤਲਾਸ਼ੀ ਅਭਿਆਨ ਸ਼ੁਰੂ

ਚੰਡੀਗੜ੍ਹ, 19 ਫਰਵਰੀ : ਦੇਸ਼ ਅੰਦਰ ਇਕ ਪਾਸੇ ਜਿਥੇ ਦਿੱਲੀ ਵਿਖੇ ਕੁੱਝ ਸਕੂਲਾਂ ਨੂੰ ਟਾਰਗੇਟ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ ਗਈ ਹੈ, ਉਥੇ ਚੰਡੀਗੜ੍ਹ ਸਥਿਤ ਪੰਜਾਬ ਸਕਤਰੇਤ ਨੂੰ ਵੀਰਵਾਰ ਨੂੰ ਬੰਬ ਨਾਲ ਉਡਾਉਣ ਸੰਬੰਧੀ ਇਕ ਧਮਕੀ ਭਰੀ ਈ-ਮੇਲ ਮਿਲਣ ਨਾਲ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਿੰਤਾ ਪੈਦਾ ਹੋ ਗਈ। ਸੂਚਨਾ ਮਿਲਦੇ ਹੀ ਸੁਰੱਖਿਆ ਏਜੰਸੀਆਂ ਨੂੰ

ਪੰਜਾਬ ਸਕੱਤਰੇਤ ਨੂੰ ਬੰਬ ਧਮਕੀ : ਤਲਾਸ਼ੀ ਅਭਿਆਨ ਸ਼ੁਰੂ Read More »

parveena

ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਹੋਇਆ ਦੇਹਾਂਤ

ਮੁੰਬਈ, 19 ਫਰਵਰੀ : ਮਸ਼ਹੂਰ ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਬੀਤੇ ਦਿਨੀ ਕੈਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝਣ ਤੋ ਬਾਅਦ 60 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਉਨਾ ਦੇ ਪਰਿਵਾਰ ਅਤੇ ਉਨਾ ਦੇ ਫੈਨਜ ਵਿਚ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ। ਇਸ ਸਬੰਧੀ ਜਾਣਕਾਰੀ ਪਰਿਵਾਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ

ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਹੋਇਆ ਦੇਹਾਂਤ Read More »

sisodia

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ : ਸਿਸੋਦੀਆ ਨੇ ਜਾਣਿਆ ਹਾਲ

ਮੋਹਾਲੀ, 19 ਫਰਵਰੀ : ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਇਕ ਵਾਰ ਫਿਰ ਉਨਾ ਦੀ ਸਿਹਤ ਠੀਕ ਨਾ ਹੋਣ ਕਾਰਨ ਫੋਰਟਿਸ ਹਸਪਤਾਲ ਵਿਚ ਜੇਰੇ ਇਲਾਜ ਹਨ,ਜਿਸ ਕਾਰਨ ਵੱਖ ਵੱਖ ਰਾਜਸੀ ਨੇਤਾਵਾਂ ਵਲੋ ਉਨਾ ਦਾ ਹਾਲ ਵੀ ਜਾਣਿਆ ਜਾ ਰਿਹਾ ਹੈ। ਅੱਜ ਉਨਾ ਦਾ ਹਾਲ ਚਾਲ ਪੁਛਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ : ਸਿਸੋਦੀਆ ਨੇ ਜਾਣਿਆ ਹਾਲ Read More »

crime

ਸੀਬੀਐਸਈ ਪ੍ਰੀਖਿਆਵਾਂ ਦੌਰਾਨ ਨੋਇਡਾ ਅਤੇ ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਧਮਕੀਆਂ, ਕੈਂਪਸ ਖਾਲੀ

ਨਵੀਂ ਦਿੱਲੀ, 19 ਫਰਵਰੀ : ਦੇਸ਼ ਅੰਦਰ ਜਿਥੇ ਇਕ ਪਾਸੇ (ਸੀਬੀਐਸਈ) ਦੀਆਂ ਪ੍ਰੀਖਿਆਵਾਂ ਜੋਰਾਂ ਸੋਰਾਂ ਨਾਲ ਚਲ ਰਹੀਆਂ ਹਨ, ਉਥੇ ਦੂਸਰੇ ਪਾਸੇ ਅੱਜ ਨੋਇਡਾ ਦੇ ਘੱਟੋ-ਘੱਟ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭਰੀਆਂ ਈਮੇਲਾਂ ਮਿਲਣ ਕਾਰਨ ਹੜਕੰਪ ਮਚ ਗਿਆ, ਜਿਸਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਪ੍ਰਬੰਧਕਾਂ ਨੇ ਤੁਰੰਤ ਵਿਦਿਆਰਥੀਆਂ ਅਤੇ ਸਟਾਫ ਨੂੰ

ਸੀਬੀਐਸਈ ਪ੍ਰੀਖਿਆਵਾਂ ਦੌਰਾਨ ਨੋਇਡਾ ਅਤੇ ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਧਮਕੀਆਂ, ਕੈਂਪਸ ਖਾਲੀ Read More »

Scroll to Top