ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ ਆਰੰਭ
ਪਟਿਆਲਾ, 17 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਖੇ ਸਥਾਪਿਤ ਗੁਰੂ ਰਵਿਦਾਸ ਚੇਅਰ ਵੱਲੋਂ ਕਰਵਾਇਆ ਜਾ ਰਿਹਾ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਆਰੰਭ ਹੋ ਗਿਆ ਹੈ। ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਸ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ […]
ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ ਆਰੰਭ Read More »









