ਪਟਿਆਲਾ ਵਿੱਚ ਮਹਾਂਸਿਵਰਾਤਰੀ ਦੀ ਧੂਮ, ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰਵਾਸੀਆਂ ਨੂੰ ਪਾਵਨ ਤਿਉਹਾਰ ਦੀਆਂ ਮੁਬਾਰਕਾਂ
ਪਟਿਆਲਾ, 16 ਫਰਵਰੀ – ਮਹਾਂਸਿਵਰਾਤਰੀ ਦੇ ਪਾਵਨ ਮੌਕੇ ’ਤੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਧਾਰਮਿਕ ਉਤਸ਼ਾਹ ਅਤੇ ਆਸਥਾ ਦਾ ਵਿਸ਼ੇਸ਼ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਨਹਿਰੂ ਪਾਰਕ ਵਿੱਚ ਭੋਲੇ ਸੰਕਰ ਕਲੱਬ, ਮੋਰਨਿੰਗ ਕਲੱਬ ਅਤੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਸਾਂਝੇ ਤੌਰ ’ਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ […]









