ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਪਟਿਆਲਾ, 5 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਇਥੇ ਸ਼ਹਿਰ ਦੇ ਕਈ ਇਲਾਕਿਆ ਚ 1 ਕਰੋੜ 7 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹ ਕਾਰਜ ਨਾਭਾ ਗੇਟ ਤੋਂ ਕਾਰ ਪਾਰਕਿੰਗ ਏਸੀ ਮਾਰਕੀਟ ਤੱਕ ਕਰਵਾਏ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਦਾ ਕੰਮ ਅੱਜ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਕੌਂਸਲਰ ਜਗਤਾਰ ਸਿੰਘ ਤਾਰੀ […]
ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Read More »









