ਸਾਡੇ ਬਜ਼ੁਰਗ, ਸਾਡਾ ਮਾਣ ’ : ਸਿਹਤ ਮੰਤਰੀ : ਇੱਕ ਛੱਤ ਹੇਠ ਬਜ਼ੁਰਗਾਂ ਲਈ ਸਿਹਤ, ਪੈਨਸ਼ਨ ਤੇ ਕਾਨੂੰਨੀ ਸਹਾਇਤਾ
ਪਟਿਆਲਾ 10 ਫਰਵਰੀ : ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਬਲਬੀਰ ਸਿੰਘ ਨੇ […]









