ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ
ਪਟਿਆਲਾ 8 ਮਈ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਅਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ ਗਿਆ। ਜਿਲ੍ਹਾ ਸਿਹਤ ਵਿਭਾਗ ਦੀਆਂ ਸਪੈਸ਼ਲ ਟੀਮਾਂ ਵੱਲੋਂ ਸਰਕਾਰੀ ਅਤੇ […]
ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ Read More »









