ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ
ਪਟਿਆਲਾ 6 ਫਰਵਰੀ : ਪੰਜਾਬ ਹੋਮ ਗਾਰਡਜ ਦੇ ਡੀਜੀਪੀ ਅਤੇ ਸਿਵਲ ਡਿਫੈਂਸ ਪੰਜਾਬ ਦੇ ਡਾਇਰੈਕਟਰ ਸੰਜੀਵ ਕਾਲੜਾ ਦੇ ਨਿਰਦੇਸ਼ਾਂ ਅਨੁਸਾਰ 07 ਰੋਜਾ ਸਿਵਲ ਡਿਫੈਂਸ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਹੋਈ।ਇਸ ਕੈਂਪ ਦੀ ਸ਼ੁਰੂਆਤ ਜ਼ਿਲ੍ਹਾ ਕਮਾਂਡਰ ਗਗਨਪ੍ਰੀਤ ਸਿੰਘ ਢਿੱਲੋ ਨੇ ਦੀਪ ਜਲਾ ਕੇ ਕੀਤੀ। ਗਗਨਪ੍ਰੀਤ ਸਿੰਘ ਢਿੱਲੋ ਨੇ […]
ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ Read More »









