ਸੋਸ਼ਲ ਮੀਡਿਆ

dc

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ – ਡਾ ਹਿਮਾਂਸ਼ੂ ਅਗਰਵਾਲ

ਪਟਿਆਲਾ, 28 ਅਪ੍ਰੈਲ : ਪਟਿਆਲਾ ਸ਼ਹਿਰ ‘ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ  ਪਟਿਆਲਾ ਦੇ ਡਿਪਟੀ ਕਮਿਸ਼ਨਰ  ਡਾ ਹਿਮਾਂਸ਼ੂ ਅਗਰਵਾਲ ਨੇ  ਅੱਜ ਪਟਿਆਲਾ ਵਿਖੇ ਨਹਿਰੀ ਪਾਣੀ ‘ਤੇ ਅਧਾਰਤ 565.52 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ  ਜਾਇਜ਼ਾ ਲਿਆ । ਓਹਨਾ ਭਾਦਸੋਂ ਚੁੰਗੀ ਤ੍ਰਿਪੜੀ ਏਰੀਆ , ਵਾਈ ਪੀ ਐਸ […]

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ – ਡਾ ਹਿਮਾਂਸ਼ੂ ਅਗਰਵਾਲ Read More »

kissan

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਪਟਿਆਲਾ 29 ਅਪ੍ਰੈਲ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਹਾਇਕ ਗੰਨਾ ਵਿਕਾਸ ਅਫਸਰ, ਪਟਿਆਲਾ ਅਤੇ ਨਾਹਰ ਖੰਡ ਮਿੱਲ, ਅਮਲੋਹ ਦੇ ਫੀਲਡ ਸਟਾਫ ਵੱਲੋਂ 24 ਅਪ੍ਰੈਲ  ਨੂੰ ਨਾਹਰ ਖੰਡ ਮਿੱਲ, ਅਮਲੋਹ ਦੇ ਗੇਟ ਏਰੀਏ ਦੇ ਪਿੰਡਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੀ

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ Read More »

team

ਅੱਖਾਂ ਦੀ ਸਿਹਤ ਲਈ ਵਿਸ਼ੇਸ਼ ਜਾਂਚ ਕੈਂਪ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ

ਪਟਿਆਲਾ 29 ਅਪ੍ਰੈਲ –  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਖਾਂ ਦੀ ਸਿਹਤ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿੰਡ ਬਾਰਨ ਵਿਖੇ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ। ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿੱਚ ਸਥਾਨਕ

ਅੱਖਾਂ ਦੀ ਸਿਹਤ ਲਈ ਵਿਸ਼ੇਸ਼ ਜਾਂਚ ਕੈਂਪ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ Read More »

team

ਤੰਬਾਕੂ ਦੇ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ

ਪਟਿਆਲਾ 29 ਅਪ੍ਰੈਲ – ਡਾਈਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਹੁਕਮਾਂ ਅਨੁਸਾਰ ਜਿਲ੍ਹਾ ਸਹਾਇਕ ਸਿਹਤ ਅਫਸਰ ਡਾ.ਇੰਦਰਜੀਤ ਰੰਧਾਵਾ ਦੀ ਅਗਵਾਈ ਹੇਠ ਤੰਬਾਕੂ ਕੰਟਰੋਲ ਸੈੱਲ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 11 ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਜੁਰਮਾਨੇ ਵਜੋਂ 1100 ਰੁਪਏ ਵਸੂਲ ਵੀ

ਤੰਬਾਕੂ ਦੇ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ Read More »

jagat

ਓਪਨ ਯੂਨੀਵਰਸਿਟੀ ਵੱਲੋਂ ‘ਡਿਜੀਟਲ ਸਾਖਰਤਾ ਅਤੇ ਨਵੀਨਤਾ’ ਵਿਸ਼ੇ ‘ਤੇ ਲੇਖ ਰਚਨਾ ਮੁਕਾਬਲਾ ਕਰਵਾਇਆ

ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਅੱਜ ‘NEP ਸਾਰਥੀ’ ਪਹਿਲਕਦਮੀ ਦੇ ਤਹਿਤ ਇੱਕ ਲੇਖ ਰਚਨਾ ਮੁਕਾਬਲਾ ਸਫਲਤਾਪੂਰਵਕ ਕਰਵਾਇਆ ਗਿਆ। ਯੂਨੀਵਰਸਿਟੀ ਦੇ ਅਕਾਦਮਿਕ ਬਲਾਕ ਵਿੱਚ ‘ਸਕੂਲ ਆਫ਼ ਐਜੂਕੇਸ਼ਨ ਐਂਡ ਵੋਕੇਸ਼ਨਲ ਸਟੱਡੀਜ਼’ ਵੱਲੋਂ ਆਯੋਜਿਤ ਇਸ ਸਮਾਗਮ ਵਿੱਚ ਵੱਖ-ਵੱਖ ਉੱਚ ਸਿੱਖਿਆ ਸੰਸਥਾਵਾਂ ਦੇ 50 ਤੋਂ ਵੱਧ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਰਜਿਸਟ੍ਰੇਸ਼ਨ

ਓਪਨ ਯੂਨੀਵਰਸਿਟੀ ਵੱਲੋਂ ‘ਡਿਜੀਟਲ ਸਾਖਰਤਾ ਅਤੇ ਨਵੀਨਤਾ’ ਵਿਸ਼ੇ ‘ਤੇ ਲੇਖ ਰਚਨਾ ਮੁਕਾਬਲਾ ਕਰਵਾਇਆ Read More »

modi

ਗੰਗਾ ਐਕਸਪ੍ਰੈਸਵੇਅ ਦੇ ਰੂਪ ਵਿੱਚ ਯੂਪੀ ਨੂੰ ਵੱਡੀ ਸੌਗਾਤ, ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ

  ਦਿੱਲੀ, 29 ਅਪ੍ਰੈਲ 2026 : ਉੱਤਰ ਪ੍ਰਦੇਸ਼ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਦੋਈ ਵਿੱਚ ਭਵਿਆ ਸਮਾਰੋਹ ਦੌਰਾਨ ਗੰਗਾ ਐਕਸਪ੍ਰੈਸਵੇਅ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨੂੰ ਰਾਜ ਦੇ ਬੁਨਿਆਦੀ ਢਾਂਚੇ ਵਿੱਚ ਵੱਡੀ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ

ਗੰਗਾ ਐਕਸਪ੍ਰੈਸਵੇਅ ਦੇ ਰੂਪ ਵਿੱਚ ਯੂਪੀ ਨੂੰ ਵੱਡੀ ਸੌਗਾਤ, ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ Read More »

dc2

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ  ਸਨਮਾਨਤ

ਪਟਿਆਲਾ 28 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀ ਲੜੀ ਹੇਠ ਨਾਭਾ ਦੇ ਰਹਿਣ ਵਾਲੇ  ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨੂੰ ਅੱਜ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਜਗਸ਼ੇਰ ਸਿੰਘ ਖੰਗੂੜਾ  ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਸਦੀ ਖੇਡ ਪ੍ਰਾਪਤੀਆਂ ਦੀ ਭਰਪੂਰ ਸਰਾਹਨਾ ਕੀਤੀ।

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ  ਸਨਮਾਨਤ Read More »

dc

ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ : ਡਾ. ਹਿਮਾਂਸ਼ੂ

ਪਟਿਆਲਾ 28 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਭਾਵਿਤ ਮੀਂਹ ਤੇ ਝੱਖੜ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬਰਸਾਤ ਤੇ ਝੱਖੜ ਤੋਂ ਜਿਣਸ ਦੇ ਬਚਾਅ ਲਈ ਤਰਪਾਲਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਜਿੱਥੇ ਕਿਤੇ

ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ : ਡਾ. ਹਿਮਾਂਸ਼ੂ Read More »

pu

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ

ਪਟਿਆਲਾ, 28 ਅਪ੍ਰੈਲ – ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਸੈਂਟਰ ਫਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਡੇਟਾ ਸਾਇੰਸ ਵਿਖੇ ਨਵੇਂ ਅਕਾਦਮਿਕ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸੈਂਟਰ ਦੀ ਅਧਿਕਾਰਤ ਵੈੱਬਸਾਈਟ ਦਾ ਵੀ ਉਦਘਾਟਨ ਕੀਤਾ ਗਿਆ। ਇਹ ਵੈੱਬਸਾਈਟ ਸੈਂਟਰ ਵਿਖੇ ਚਲਾਏ ਜਾ ਰਹੇ

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ Read More »

randhawa

ਰਾਜਪੁਰਾ-ਸ਼ੰਭੂ ਧਮਾਕਾ ਮੰਦਭਾਗਾ, ਪੰਜਾਬ ਨੂੰ ਅੱਤਵਾਦ ਵੱਲ ਧੱਕਣ ਦੀ ਕੋਸ਼ਿਸ਼: ਸੁਖਜਿੰਦਰ ਰੰਧਾਵਾ

ਚੰਡੀਗੜ੍ਹ, 28 ਅਪ੍ਰੈਲ, 2026 – ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਤਿੰਨ ਮਹੀਨਿਆਂ ਵਿੱਚ ਦੂਜੇ ਵੱਡੇ ਧਮਾਕੇ ਦੀ ਕੋਸ਼ਿਸ਼ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਰਾਜਪੁਰਾ-ਸ਼ੰਭੂ ਰੇਲਵੇ ਟਰੈਕ ਦੇਸ਼ ਦੇ ਸਭ ਤੋਂ ਵਿਅਸਤ ਰੂਟਾਂ ਵਿੱਚੋਂ ਇੱਕ ਹੈ ਅਤੇ ਜੇਕਰ ਧਮਾਕਾ ਸਫਲ ਹੁੰਦਾ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਇਹ

ਰਾਜਪੁਰਾ-ਸ਼ੰਭੂ ਧਮਾਕਾ ਮੰਦਭਾਗਾ, ਪੰਜਾਬ ਨੂੰ ਅੱਤਵਾਦ ਵੱਲ ਧੱਕਣ ਦੀ ਕੋਸ਼ਿਸ਼: ਸੁਖਜਿੰਦਰ ਰੰਧਾਵਾ Read More »

Scroll to Top