ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ, 57 ਦਿਨਾਂ ਲਈ ਭਗਤਾਂ ਲਈ ਦਰਸ਼ਨ ਦੇ ਦਰਵਾਜ਼ੇ ਖੁੱਲ੍ਹੇ
ਸ੍ਰੀਨਗਰ, 12 ਅਪ੍ਰੈਲ : ਧਾਰਮਿਕ ਆਸਥਾ ਨਾਲ ਜੁੜੇ ਲੱਖਾਂ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ ਕਿ ਇਸ ਸਾਲ ਦੀ ਅਮਰਨਾਥ ਯਾਤਰਾ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਯਾਤਰਾ ਦੀਆਂ ਤਿਆਰੀਆਂ ਨੂੰ ਨਵੀਂ ਰਫ਼ਤਾਰ ਮਿਲੇਗੀ। ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਦੱਸਿਆ ਕਿ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋ ਕੇ 28 ਅਗਸਤ […]
ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ, 57 ਦਿਨਾਂ ਲਈ ਭਗਤਾਂ ਲਈ ਦਰਸ਼ਨ ਦੇ ਦਰਵਾਜ਼ੇ ਖੁੱਲ੍ਹੇ Read More »









