ਹਰਿਆਣਾ ਸਰਕਾਰ ਸਖ਼ਤ, ਰਾਖਵਾਂਕਰਨ ਨੀਤੀ ਦੀ ਪਾਲਣਾ ਲਈ ਰੋਸਟਰ ਰਜਿਸਟਰ ਲਾਜ਼ਮੀ
ਚੰਡੀਗੜ, 6 ਅਪ੍ਰੈਲ : ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਮਕਸਦ ਨਾਲ ਹਰਿਆਣਾ ਸਰਕਾਰ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਖੇਤਰ ਦੇ ਸੰਸਥਾਨਾਂ ਨੂੰ ਸਮੂਹ ਏ ਅਤੇ ਬੀ ਅਸਾਮੀਆਂ ਲਈ ਰੋਸਟਰ ਰਜਿਸਟਰ ਤਿਆਰ ਕਰਨ ਅਤੇ ਅਪਡੇਟ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ […]
ਹਰਿਆਣਾ ਸਰਕਾਰ ਸਖ਼ਤ, ਰਾਖਵਾਂਕਰਨ ਨੀਤੀ ਦੀ ਪਾਲਣਾ ਲਈ ਰੋਸਟਰ ਰਜਿਸਟਰ ਲਾਜ਼ਮੀ Read More »









