ਸੋਸ਼ਲ ਮੀਡਿਆ

kamaal

ਅਦਾਕਾਰ ਕੇਆਰਕੇ ਨੇ ਕੀਤੀ ਗੋਲੀਬਾਰੀ, ਗ੍ਰਿਫਤਾਰ

ਮੁੰਬਈ, 19 ਜਨਵਰੀ : ਪੱਛਮੀ ਉਪਨਗਰ ਦੇ ਇੱਕ ਰਿਹਾਇਸ਼ੀ ਕੰਪਲੈਕਸ ਵਿੱਚ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਪੁਲੀਸ ਨੇ ਅਦਾਕਾਰ ਕਮਾਲ ਰਾਸ਼ਿਦ ਖਾਨ ਉਰਫ਼ ਕੇਆਰਕੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਸ ਦਈਏ ਕਿ ਪੁਲਸ ਨੇ ਲੰਬੀ ਜਾਂਚ ਪੜਤਾਲ ਤੋ ਬਾਅਦ ਉਨਾ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਉਨਾ ਆਪਣੇ ਬੰਗਲੇ ਤੋ ਗੋਲੀਆਂ ਚਲਾਈਆਂ ਹਨ […]

ਅਦਾਕਾਰ ਕੇਆਰਕੇ ਨੇ ਕੀਤੀ ਗੋਲੀਬਾਰੀ, ਗ੍ਰਿਫਤਾਰ Read More »

ਪੁਲਿਸ–ਬਦਮਾਸ਼ ਮੁੱਠਭੇੜ, ਮੁੱਖ ਸ਼ੂਟਰ ਗੋਲੀ ਲੱਗਣ ਨਾਲ ਜਖਮੀ, ਕੀਤਾ ਕਾਬੂ

ਜਲੰਧਰ, 23 ਜਨਵਰੀ : ਜਲੰਧਰ ਦੇ ਨੇੜੇ ਅਲਾਵਲਪੁਰ ਰੋਡ ’ਤੇ ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਈ ਮੁੱਠਭੇੜ ਦੌਰਾਨ ਇੱਕ ਆਰੋਪੀ ਜ਼ਖਮੀ ਹੋ ਗਿਆ, ਜਿਸਨੂੰ ਬਾਅਦ ਵਿਚ ਪੁਲਸ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ। ਜਾਣਕਾਰੀ ਦੇ ਅਨੁਸਾਰ ਪੁਲਿਸ ਅਧਿਕਾਰੀਆਂ ਵਲੋ ਕੁਝ ਸਮਾਂ ਪਹਿਲਾਂ ਇੱਕ ਮੁਕਾਬਲੇ ਦੌਰਾਨ ਲੱਕੀ ਨਾਮਕ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਆਦਮਪੁਰ ਦੇ

ਪੁਲਿਸ–ਬਦਮਾਸ਼ ਮੁੱਠਭੇੜ, ਮੁੱਖ ਸ਼ੂਟਰ ਗੋਲੀ ਲੱਗਣ ਨਾਲ ਜਖਮੀ, ਕੀਤਾ ਕਾਬੂ Read More »

crime

ਕਾਲਜ ਨੂੰ ਬੰਬ ਨਾਲ ਉਡਾਉਣ ਦੀ ਭੇਜੀ ਈਮੇਲ, ਮਚਿਆ ਹੜਕੰਪ

ਪਠਾਨਕੋਟ, 23 ਜਨਵਰੀ : ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ਵਿੱਚ ਪਿੰਡ ਬਹਾਦਰਪੁਰ ਦੇ ਨੇੜੇ ਸਥਿਤ ਡਿਗਰੀ ਕਾਲਜ ਫਾਰ ਵੂਮੈਨ ਨੂੰ ਅੱਜ ਧਮਕੀ ਭਰੇ ਈਮੇਲ ਰਾਹੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸਤੋ ਬਾਅਦ ਪੁਰੀ ਤਰ੍ਹਾਂ ਹੜਕੰਪ ਮਚ ਗਿਆ ਹੈ। ਸਕੂਲ ਨੂੰ ਪ੍ਰਾਪਤ ਈਮੇਲ ਦੇ ਆਧਾਰ ‘ਤੇ ਜਾਂਚ ਏਜੰਸੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ

ਕਾਲਜ ਨੂੰ ਬੰਬ ਨਾਲ ਉਡਾਉਣ ਦੀ ਭੇਜੀ ਈਮੇਲ, ਮਚਿਆ ਹੜਕੰਪ Read More »

pannu

ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਨੇ ਦਰਜ ਕੀਤਾ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ

ਦਿੱਲੀ, 23 ਜਨਵਰੀ :  ਗਣਤੰਤਰ ਦਿਵਸ ਤੋਂ ਪਹਿਲਾਂ ਕੌਮੀ ਰਾਜਧਾਨੀ ਦੀ ਸੁਰੱਖਿਆ ਨੂੰ ਲੈ ਕੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਸਿੱਖਸ ਫਾਰ ਜਸਟਿਸ (SFJ) ਨਾਲ ਜੁੜੇ ਨਾਮਜ਼ਦ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦਸ ਦਈਏ ਕਿ ਇਕ ਵੀਡੀਓ ਵਿੱਚ ਪੰਨੂ ਨੇ ਕਥਿਤ ਤੌਰ ’ਤੇ ਆਪਣੇ ‘ਸਲੀਪਰ ਸੈੱਲਾਂ’ ਵੱਲੋਂ

ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਨੇ ਦਰਜ ਕੀਤਾ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ Read More »

naksali

ਨਕਸਲਵਾਦ ਨੂੰ ਵੱਡਾ ਝਟਕਾ : ਸੱਤ ਮਹਿਲਾ ਕਮਾਂਡਰਾਂ ਸਮੇਤ ਨੌਂ ਨਕਸਲੀਆਂ ਨੇ ਛੱਡਿਆ ਹਥਿਆਰਾਂ ਦਾ ਰਾਹ

ਛੱਤੀਸਗੜ੍ਹ, 23 ਜਨਵਰੀ – ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ, ਜਿੱਥੇ ਨੌਂ ਨਕਸਲੀਆਂ ਨੇ ਆਤਮ ਸਮਰਪਣ ਕਰ ਦਿੱਤਾ। ਸਮਰਪਣ ਕਰਨ ਵਾਲਿਆਂ ਵਿੱਚ ਸੱਤ ਮਹਿਲਾ ਕਮਾਂਡਰ ਵੀ ਸ਼ਾਮਲ ਹਨ। ਇਨ੍ਹਾਂ ਨਕਸਲੀਆਂ ’ਤੇ ਕੁੱਲ 40 ਲੱਖ ਰੁਪਏ ਦੇ ਕਰੀਬ ਦਾ ਇਨਾਮ ਘੋਸ਼ਿਤ ਸੀ। ਦਸ ਦਈਏ ਕਿ ਇਸਤੋ ਪਹਿਲਾਂ ਵੀ ਕਈ ਨਾਮੀ

ਨਕਸਲਵਾਦ ਨੂੰ ਵੱਡਾ ਝਟਕਾ : ਸੱਤ ਮਹਿਲਾ ਕਮਾਂਡਰਾਂ ਸਮੇਤ ਨੌਂ ਨਕਸਲੀਆਂ ਨੇ ਛੱਡਿਆ ਹਥਿਆਰਾਂ ਦਾ ਰਾਹ Read More »

bangla

ਟੀ-20 ਵਿਸ਼ਵ ਕੱਪ ਨੂੰ ਲੈ ਕੇ ਬੰਗਲਾਦੇਸ਼ ਕ੍ਰਿਕਟ ਬੋਰਡ ਦਾ ਆਈਸੀਸੀ ‘ਤੇ ਦਬਾਅ

ਦਿੱਲੀ, 23 ਜਨਵਰੀ : ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਨੇ ਆਉਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਨੂੰ ਲੈ ਕੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਦੀ ਸੁਤੰਤਰ ਵਿਵਾਦ ਨਿਪਟਾਰਾ ਕਮੇਟੀ (ਡੀਆਰਸੀ) ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ। ਬੀਸੀਬੀ ਵੱਲੋਂ ਕਿਹਾ ਗਿਆ ਹੈ ਕਿ ਬੰਗਲਾਦੇਸ਼ ਦੇ ਮੈਚ ਭਾਰਤ ਵਿੱਚ ਕਰਵਾਉਣ ਦੀ ਥਾਂ ਕਿਸੇ ਹੋਰ ਦੇਸ਼ ਵਿੱਚ ਤਬਦੀਲ ਕੀਤੇ ਜਾਣ।

ਟੀ-20 ਵਿਸ਼ਵ ਕੱਪ ਨੂੰ ਲੈ ਕੇ ਬੰਗਲਾਦੇਸ਼ ਕ੍ਰਿਕਟ ਬੋਰਡ ਦਾ ਆਈਸੀਸੀ ‘ਤੇ ਦਬਾਅ Read More »

ਪਿੰਡ ਲਚਕਾਣੀ ਨੂੰ ਮਿਲੀ ਵਿਕਾਸ ਦੀ ਨਵੀਂ ਸੌਗਾਤ, ਸਿਹਤ ਮੰਤਰੀ ਵੱਲੋਂ ਆਂਗਨਵਾੜੀ ਸੈਂਟਰ ਦਾ ਉਦਘਾਟਨ

ਪਟਿਆਲਾ 23 ਜਨਵਰੀ : ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲਚਕਾਣੀ ਵਿੱਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆ ਤਿਆਰ ਕੀਤੇ ਨਵੇਂ ਆਂਗਨਵਾੜੀ ਸੈਂਟਰ ਦਾ ਉਦਘਾਟਨ ਕੀਤਾ ਜਿਸ ਨਾਲ ਖ਼ਾਸ ਤੌਰ ’ਤੇ ਮਹਿਲਾਵਾਂ ਅਤੇ ਛੋਟੇ ਬੱਚਿਆਂ ਨੂੰ ਸਿਹਤ ਅਤੇ ਪੋਸ਼ਣ ਸੰਬੰਧੀ ਬਿਹਤਰ ਸਹੂਲਤਾਂ ਮਿਲਣਗੀਆਂ। ਓਹਨਾ ਕਿਹਾ ਆਂਗਣਵਾੜੀ

ਪਿੰਡ ਲਚਕਾਣੀ ਨੂੰ ਮਿਲੀ ਵਿਕਾਸ ਦੀ ਨਵੀਂ ਸੌਗਾਤ, ਸਿਹਤ ਮੰਤਰੀ ਵੱਲੋਂ ਆਂਗਨਵਾੜੀ ਸੈਂਟਰ ਦਾ ਉਦਘਾਟਨ Read More »

program

ਨਸ਼ਿਆਂ ਵਿਰੁੱਧ ਲੜਾਈ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਡਾ. ਬਲਬੀਰ ਸਿੰਘ

ਪਟਿਆਲਾ , 23 ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਯੋਜਿਤ ਇੱਕ ਰੋਜ਼ਾ ਸਮਰੱਥਾ ਉਸਾਰੀ ਸਿਖਲਾਈ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਿਖਲਾਈ ਪ੍ਰੋਗਰਾਮ ਸਹਾਇਕ ਅਤੇ ਸਰਕਾਰੀ ਕਾਲਜਾਂ ਦੇ ਨੋਡਲ ਅਫਸਰਾਂ ਲਈ ਆਯੋਜਿਤ ਕੀਤਾ ਗਿਆ ਸੀ,

ਨਸ਼ਿਆਂ ਵਿਰੁੱਧ ਲੜਾਈ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਡਾ. ਬਲਬੀਰ ਸਿੰਘ Read More »

mayour-2

ਝੂਠੀਆਂ ਸ਼ਿਕਾਇਤਾਂ ‘ਤੇ ਸਖ਼ਤੀ, ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ, ਮੇਅਰ 

ਪਟਿਆਲਾ, 23 ਜਨਵਰੀ – ਅੱਜ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ, ਬਿਲਡਿੰਗ ਨਿਯਮਾਂ ਦੀ ਪਾਲਣਾ ਅਤੇ ਵਿਭਾਗੀ ਕੰਮ-ਕਾਜ ਨੂੰ ਹੋਰ ਪਾਰਦਰਸ਼ੀ ਬਣਾਉਣ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੇਅਰ ਨੇ ਦੱਸਿਆ ਕਿ

ਝੂਠੀਆਂ ਸ਼ਿਕਾਇਤਾਂ ‘ਤੇ ਸਖ਼ਤੀ, ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ, ਮੇਅਰ  Read More »

sgpc

ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤ ਗੁਰੂ ਘਰ ਨਤਮਸਤਕ

ਪਟਿਆਲਾ 23 ਜਨਵਰੀ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਦਰਬਾਰ ਵਿਚ ਨਤਮਸਤਕ ਹੋਈ, ਉਥੇ ਹੀ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਕੇ ਇਸ਼ਨਾਨ ਕੀਤਾ। ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਨੂੰ ਸਮਰਪਿਤ

ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤ ਗੁਰੂ ਘਰ ਨਤਮਸਤਕ Read More »

Scroll to Top