ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਹਿਰਾਸਤ ‘ਚ, ਹਿੰਸਾ ਮਾਮਲੇ ‘ਚ ਜਾਂਚ ਤੇਜ਼
ਕਾਠਮੰਡੂ, 28 ਮਾਰਚ 2026 : ਨੇਪਾਲ ਵਿਖੇ ਪਿਛਲੇ ਸਮੇ ਹੋਈ ਹਿੰਸਾ ਅਤੇ ਮੌਤਾਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਹੈ। ਦਸ ਦਈਏ ਕਿ ਇਹ ਕਾਰਵਾਈ ਪਿਛਲੇ ਸਾਲ ਹੋਏ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਅਤੇ ਮੌਤਾਂ ਦੇ ਮਾਮਲੇ ਨਾਲ ਜੋੜੀ ਜਾ ਰਹੀ ਹੈ। ਜਾਣਕਾਰੀ ਮੁਤਾਬਕ […]
ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਹਿਰਾਸਤ ‘ਚ, ਹਿੰਸਾ ਮਾਮਲੇ ‘ਚ ਜਾਂਚ ਤੇਜ਼ Read More »









