ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਭਿਆਨਕ ਅੱਗ, ਕਈ ਦੁਕਾਨਾਂ ਸੜੀਆਂ
ਚੰਡੀਗੜ੍ਹ, 18 ਮਾਰਚ : ਚੰਡੀਗੜ ਦੇ ਸੈਕਟਰ 22 ਵਿੱਚ ਸਥਿਤ ਪ੍ਰਸਿੱਧ ਮੋਬਾਈਲ ਮਾਰਕੀਟ ਵਿੱਚ ਅੱਜ ਦੁਪਹਿਰ ਅਚਾਨਕ ਭਿਆਨਕ ਅੱਗ ਲੱਗਣ ਨਾਲ ਹੜਕੰਪ ਮਚ ਗਿਆ, ਜਿਸ ਕਾਰਨ ਲੋਕਾਂ ਅੰਦਰ ਅਫਰਾ ਤਫਰੀ ਦਾ ਮਾਹੌਲ ਬਣ ਗਿਆ। ਇਸ ਘਟਨਾ ਨੂੰ ਦੇਖਦੇ ਹੋਏ ਪ੍ਰਸ਼ਾਸ਼ਨਿਕ ਅਧਿਕਾਰੀ ਤੁਰੰਤ ਹਰਕਤ ਵਿਚ ਆ ਗਏ। ਦਸ ਦਈਏ ਕਿ ਅੱਗ ਨੇ ਵੇਖਦੇ ਹੀ ਵੇਖਦੇ ਕਈ […]
ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਭਿਆਨਕ ਅੱਗ, ਕਈ ਦੁਕਾਨਾਂ ਸੜੀਆਂ Read More »









