ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ
ਸਮਾਣਾ, 3 ਜਨਵਰੀ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ। ਸਮਾਣਾ ਵਿਖੇ ਕਰਵਾਏ ਸਮਾਗਮ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ)-2.0 ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ Read More »









