ਸੋਸ਼ਲ ਮੀਡਿਆ

bangla

ਬੰਗਲਾਦੇਸ਼ ਅੰਦਰ ਇਕ ਹੋਰ ਹਿੰਦੂ ਵਿਅਕਤੀ ਨੂੰ ਮਾਰੀ ਗੋਲੀ, ਮੌਤ

ਦਿਲੀ, 30 ਦਸੰਬਰ : ਬੰਗਲਾਦੇਸ਼ ਅੰਦਰ ਘਟ ਗਿਣਤੀ ਹਿੰਦੂਆਂ ਉਪਰ ਅਤਿਆਚਾਰ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਇਕ ਹੋਰ ਹਿੰਦੁ ‌‌ਵਿਅਕਤੀ ਨੂੰ ਗੋਲੀ ਮਾਰਕੇ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਦੀ ਪਛਾਣ ਬੰਗਲਾਦੇਸ਼ ਦੇ ਪੇਂਡੂ ਅਰਧ ਸੈਨਿਕ ਬਲ ਦੇ ਇੱਕ ਮੈਂਬਰ, ਬਜੇਂਦਰ ਬਿਸਵਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ […]

ਬੰਗਲਾਦੇਸ਼ ਅੰਦਰ ਇਕ ਹੋਰ ਹਿੰਦੂ ਵਿਅਕਤੀ ਨੂੰ ਮਾਰੀ ਗੋਲੀ, ਮੌਤ Read More »

dhillon

ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਸਾਰੇ ਵਿਸ਼ਵ ਵਿਚ ਮਿਸਾਲ : ਢਿਲੋ

ਪਟਿਆਲਾ, 30 ਦਸੰਬਰ – ਸਰਬੰਸਦਾਨੀ ਸਾਹਿਬੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਸਹਾਦਤ ਨੂੰ ਯਾਦ ਕਰਦੇ ਹੋਏ ਅੱਜ ਨਜਦੀਕ ਗੁਰੂਦੁਆਰਾ ਦੁੱਖਨਿਵਾਰਨ ਸਾਹਿਬ,ਹੋਟਲ ਢਿੱਲੋਂ ਰੇਜੀਡੇੰਸੀ, ਲੋਕ ਸਭਾ ਦਫਤਰ ਪਟਿਆਲਾ ਵਿਖੇ ਬਲਜਿੰਦਰ ਸਿੰਘ ਢਿੱਲੋਂ ਅਤੇ ਉਹਨਾ ਦੇ ਪਰਿਵਾਰਿਕ ਮੈਬਰਾਂ

ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਸਾਰੇ ਵਿਸ਼ਵ ਵਿਚ ਮਿਸਾਲ : ਢਿਲੋ Read More »

mayour

ਨਵੇਂ ਸਾਲ ’ਤੇ ਸ਼ਹਿਰਵਾਸੀਆਂ ਨੂੰ ਨਗਰ ਨਿਗਮ ਦਾ ਵੱਡਾ ਤੋਹਫ਼ਾ : ਮੇਅਰ

ਪਟਿਆਲਾ,30 ਦਸੰਬਰ – ਨਗਰ ਨਿਗਮ ਪਟਿਆਲਾ ਦੇ ਮੇਅਰ ਵਲੋ ਸ਼ਹਿਰ ਵਾਸੀਆਂ ਨੂੰ ਅਵਾਰਾ ਕੁੱਤਿਆਂ ਤੋਂ ਨਿਜਾਤ ਪਾਉਣ ਦੇ ਲਈ ਨਵੇਂ ਸਾਲ ਮੌਕੇ ਵਿਸ਼ੇਸ਼ ਤੋਹਫਾ ਦੇਣ ਦੀ ਤਿਆਰੀ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਮਹੱਤਵਪੂਰਨ ਕਦਮ ਚੁੱਕਦਿਆਂ ਨਗਰ ਨਿਗਮ ਪਟਿਆਲਾ ਵੱਲੋਂ ਘੱਲੋੜੀ ਗੇਟ

ਨਵੇਂ ਸਾਲ ’ਤੇ ਸ਼ਹਿਰਵਾਸੀਆਂ ਨੂੰ ਨਗਰ ਨਿਗਮ ਦਾ ਵੱਡਾ ਤੋਹਫ਼ਾ : ਮੇਅਰ Read More »

meeting

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭਾਰਤ ਵਿੱਚ ਰਾਜ ਪੱਧਰ ਤੇ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ

ਪਟਿਆਲਾ 30 ਨਵੰਬਰ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਜਾਰੀ ਨਿਰਦੇਸ਼ਾਂ ਦੇ ਅਨੁਸਾਰ, ਪੀਪੀਸੀਬੀ ਦੇ ਰੀਜਨਲ ਦਫ਼ਤਰ ਪਟਿਆਲਾ ਵੱਲੋਂ  ਨਗਰ ਪਾਲਿਕਾ ਠੋਸ ਕਚਰੇ ਨੂੰ ਸਾੜਨ ਦੀ ਗੈਰਕਾਨੂੰਨੀ ਅਤੇ ਹਾਨੀਕਾਰਕ ਪ੍ਰਥਾ ‘ਤੇ ਸਖ਼ਤ ਰੋਕ ਲਗਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਨਾਭਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਬੋਰਡ ਦੇ ਅਧਿਕਾਰੀਆਂ ਵੱਲੋਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭਾਰਤ ਵਿੱਚ ਰਾਜ ਪੱਧਰ ਤੇ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ Read More »

ਪੰਜਾਬੀ ਯੂਨੀਵਰਸਿਟੀ ਵਿਖੇ ਰਿਲੀਜ਼ ਕੀਤਾ ਨਵੇਂ ਸਾਲ ਦਾ ਕੈਲੰਡਰ

ਪਟਿਆਲਾ, 30 ਦਸੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਨਵੇਂ ਸਾਲ 2026 ਦਾ ਦੀਵਾਰ ਕੈਲੰਡਰ ਰਿਲੀਜ਼ ਕਰ ਦਿੱਤਾ ਗਿਆ ਹੈ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਯੂਨੀਵਰਸਿਟੀ ਨਾਲ਼ ਜੁੜੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਬਾਰੇ ਅਗਾਊਂ ਵਿਉਂਤਬੰਦੀ ਕਰਨ ਹਿਤ ਕੈਲੰਡਰ ਦੀ ਅਹਿਮ ਭੂਮਿਕਾ ਹੁੰਦੀ

ਪੰਜਾਬੀ ਯੂਨੀਵਰਸਿਟੀ ਵਿਖੇ ਰਿਲੀਜ਼ ਕੀਤਾ ਨਵੇਂ ਸਾਲ ਦਾ ਕੈਲੰਡਰ Read More »

health

ਟੀ.ਬੀ. ਦੇ ਮਰੀਜਾਂ ਨੂੰ ਕੀਤੀ ਨਿਊਟ੍ਰੀਸ਼ਨਲ ਫੂਡ ਕਿਟਸ ਦੀ ਵੰਡ

ਪਟਿਆਲਾ 30 ਦਸੰਬਰ – ਟੀਬੀ ਮੁਕਤ ਭਾਰਤ ਅਭਿਆਨ ਤਹਿਤ ਦਫਤਰ ਸਿਵਲ ਸਰਜਨ ਪਟਿਆਲਾ ਵਿਖੇ ਮਯੰਕ ਫਾਊਂਡੇਸ਼ਨ ਦੇ ਸਹਿਯੋਗ ਨਾਲ 50 ਟੀ.ਬੀ. ਦੀ ਦਵਾਈ ਲੈ ਰਹੇ ਰੋਗੀਆਂ ਨੂੰ ਨਿਊਟ੍ਰਿਸ਼ਨਲ ਫੂਡ ਕਿਟਸ ਦੀ ਵੰਡ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਨੇ ਵੀ ਟੀ.ਬੀ. ਦੇ ਮਰੀਜ਼ ਨੋਟੀਫਾਈ ਹੁੰਦੇ ਹਨ ਉਹਨਾਂ

ਟੀ.ਬੀ. ਦੇ ਮਰੀਜਾਂ ਨੂੰ ਕੀਤੀ ਨਿਊਟ੍ਰੀਸ਼ਨਲ ਫੂਡ ਕਿਟਸ ਦੀ ਵੰਡ Read More »

ਪਾਰਟੀ ਵਿਚ ਬੁਲਾ ਨੌਜਵਾਨ ਦਾ ਕੀਤਾ ਗੋਲੀ ਮਾਰਕੇ ਕਤਲ

ਪਟਿਆਲਾ, 30 ਦਸੰਬਰ : ਪਟਿਆਲਾ ਸ਼ਹਿਰ ਦੇ ਸੰਜੈ ਕਲੋਨੀ ਵਿੱਚ ਬੀਤੇ ਦਿਨੀ ਇਕ ਨੌਜਵਾਨ ਨੂੰ ਕੁੱਝ ਮੁੰਡਿਆਂ ਨੇ ਜਨਮ ਦਿਨ ਦੀ ਪਾਰਟੀ ਵਿਚ ਬੁਲਾਕੇ ਗੋਲੀ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਰਾ ਸਿੰਘ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ

ਪਾਰਟੀ ਵਿਚ ਬੁਲਾ ਨੌਜਵਾਨ ਦਾ ਕੀਤਾ ਗੋਲੀ ਮਾਰਕੇ ਕਤਲ Read More »

ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗੀ, 6 ਦੀ ਮੌਤ ਕਈ ਜਖਮੀ

ਅਲਮੋੜਾ, 30 ਦਸੰਬਰ : ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਬੀਤੇ ਦਿਨੀ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਕਾਰਨ 6 ਦੇ ਕਰੀਬ ਜਿਥੇ ਲੋਕਾਂ ਦੀ ਮੌਤ ਹੋ ਗਈ, ਉਥੇ ਕਈ ਸਵਾਰੀਆਂ ਗੰਭੀਰ ਜਖਮੀ ਹੋ ਗਈਆਂ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਉਦੋ ਵਾਪਰ‌ਿਆ ਜਦੋਂ ਇੱਕ ਯਾਤਰੀ ਬੱਸ ਕਾਬੂ ਤੋਂ ਬਾਹਰ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ।

ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗੀ, 6 ਦੀ ਮੌਤ ਕਈ ਜਖਮੀ Read More »

shah

ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਸ਼ਾਹ ਕਾਂਗਰਸ ਤੇ ਭੜਕੇ

ਦਿਲੀ, 30 ਦਸੰਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਕਾਂਗਰਸ ਉਪਰ ਭੜਕ ਪਏ। ਉਨਾ ਕਿਹਾ ਕਿ ਕਾਂਗਰਸ ਨੇ ਇਨਾ ਘੁਸਪੈਠੀਆਂ ਨੂੰ ਆਪਣੀ ਤਾਕਤ ਬਣਾਇਆ ਹੋਇਆ ਹੈ। ਕਾਂਗਰਸ ਪਾਰਟੀ ਨੇ ਬੰਗਲਾਦੇਸ਼ ਤੋਂ ਆਏ ਗੈਰ-ਕਾਨੂੰਨੀ ਘੁਸਪੈਠੀਆਂ ਨੂੰ ਆਪਣੀ ਸਿਆਸੀ ਤਾਕਤ ਬਣਾਇਆ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਕਾਰਨ ਅਸਾਮ ਦੇ

ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਸ਼ਾਹ ਕਾਂਗਰਸ ਤੇ ਭੜਕੇ Read More »

ਯਾਤਰੀ ਨਾਲ ਕੁੱਟਮਾਰ ਕਰਨ ਵਾਲਾ ਪਾਇਲਟ ਹੋਇਆ ਗ੍ਰਿਫਤਾਰ

ਨਵੀਂ ਦਿੱਲੀ, 30 ਦਸੰਬਰ :  ਦਿੱਲੀ ਪੁਲੀਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ’ਤੇ ਬੀਤੇ ਕੁੱਝ ਦਿਨ ਪਹਿਲਾਂ ਇਕ ਯਾਤਰੀ ਨਾਲ ਪਰਿਵਾਰ ਦੇ ਸਾਹਮਣੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਕਤ ਪਾਇਲਟ ਨੂੰ ਗ੍ਰਿਫਤਾਰ ਕਰ ਲਿਆ ਹੈ। ਦਸ ਦਈਏ ਕਿ ਇਸ ਮਾਮਲੇ ਵਿੱਚ ਕੈਪਟਨ ਵੀਰੇਂਦਰ ਸੇਜਵਾਲ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 115 (ਸਵੈ-ਇੱਛਾ

ਯਾਤਰੀ ਨਾਲ ਕੁੱਟਮਾਰ ਕਰਨ ਵਾਲਾ ਪਾਇਲਟ ਹੋਇਆ ਗ੍ਰਿਫਤਾਰ Read More »

Scroll to Top