ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਉਣੀ ਸ਼ਲਾਘਾਯੋਗ : ਡਾ ਅਨਹਦ ਗਿੱਲ
ਪਟਿਆਲਾ 11 ਮਾਰਚ : ਯੂਥ ਸਰਵਿਸ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਪਟਿਆਲਾ ਦੇ ਸਹਿਯੋਗ ਨਾਲ ਸਟੇਟ ਕਾਲਜ ਆਫ ਐਜੂਕੇਸ਼ਨ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਈ ਗਈ ਜਿਸ ਵਿੱਚ ਵੱਖ ਵੱਖ ਕਾਲਜਾਂ ਦੇ ਐਨ ਐਸ ਐਸ ਅਤੇ ਰੈਡ ਰਿਬਨ […]
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਉਣੀ ਸ਼ਲਾਘਾਯੋਗ : ਡਾ ਅਨਹਦ ਗਿੱਲ Read More »








