ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਦੀ ਮੌਤ ਤੇ ਜਤਾਈ ਚਿੰਤਾ
ਦਿਲੀ, 23 ਦਸੰਬਰ : ਬੰਗਲਾਦੇਸ਼ ਅੰਦਰ ਜਦੋ ਤੋ ਤਖਤਾਪਲਟ ਹੋਇਆ ਹੈ, ਉਦੋ ਤੋ ਹੀ ਹਾਲਾਤ ਬਦ ਤੋ ਬਦਤਰ ਹੁੰਦੇ ਜਾ ਰਹੇ ਹਨ। ਹੁਣ ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਵਿੱਚ ਵਾਪਰ ਰਹੀਆਂ ਹਿੰਸਕ ਘਟਨਾਵਾਂ, ਖ਼ਾਸ ਕਰਕੇ ਇੱਕ ਹਿੰਦੂ ਨੌਜਵਾਨ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ ’ਤੇ ਗਹਿਰੀ ਚਿੰਤਾ ਜਤਾਈ ਹੈ। ਜਾਣਕਾਰੀ ਅਨੁਸਾਰ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ […]
ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਦੀ ਮੌਤ ਤੇ ਜਤਾਈ ਚਿੰਤਾ Read More »








