ਸੋਸ਼ਲ ਮੀਡਿਆ

club

ਜਿਮਖਾਨਾ ਚੋਣਾ : ਨਿਊ ਲਾਲ ਬਾਗ਼ ਕਲੋਨੀ ਦੇ ਮੈਂਬਰਾਂ ਨੇ ਡਾ. ਤੁਲੀ ਕੀਤਾ ਸਮਰਥਨ ਦਾ ਐਲਾਨ

ਪਟਿਆਲਾ, 16 ਦਸੰਬਰ : ਜਿਮਖਾਨਾ ਕਲੱਬ ਚੋਣਾਂ ਦੇ ਸਬੰਧ ਵਿੱਚ ਅੱਜ ਉਮੀਦਵਾਰਾਂ ਨੇ ਨਿਊ ਲਾਲ ਬਾਗ ਕਲੋਨੀ ਦੇ ਪ੍ਰਧਾਨ ਪੁਨੀਤ ਜੈਨ ਅਤੇ ਜਤਿਨ ਮਿੱਤਲ ਵੱਲੋਂ ਰਖਵਾਈ ਗਈ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਜਿਮਖਾਨਾ ਕਲੱਬ ਦੇ ਪ੍ਰਧਾਨ ਦੀਪਕ ਕੰਪਾਨੀ ਅਤੇ ਤੇ ਵਿਕਾਸ ਪੂਰੀ ਵੀ ਮੌਕੇ ਤੇ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਦੀ ਚੋਣ ਲੜ […]

ਜਿਮਖਾਨਾ ਚੋਣਾ : ਨਿਊ ਲਾਲ ਬਾਗ਼ ਕਲੋਨੀ ਦੇ ਮੈਂਬਰਾਂ ਨੇ ਡਾ. ਤੁਲੀ ਕੀਤਾ ਸਮਰਥਨ ਦਾ ਐਲਾਨ Read More »

chopra

ਜਨਹਿੱਤ ਸੰਮਤੀ ਵਲੋਂ ਸਕੂਲੀ ਬੱਚਿਆਂ ਨੂੰ ਗਰਮ ਜਰਸੀਆਂ ਅਤੇ ਫੀਸ ਵੰਡ ਸਮਾਰੋਹ ਕਰਵਾਇਆ

ਪਟਿਆਲਾ, 16 ਦਸੰਬਰ : ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ 20 ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਰਸੀਆਂ, 10 ਸਕੂਲਾਂ ਦੇ ਵਿਦਿਆਰਥੀਆਂ ਦੀ ਫ਼ੀਸ ਦੇ ਚੈੱਕ, 2 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਲੋੜਵੰਦ ਮਰੀਜ ਨੂੰ ਵੀਲਚੇਅਰ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਚਿਲਡਰਨਜ਼

ਜਨਹਿੱਤ ਸੰਮਤੀ ਵਲੋਂ ਸਕੂਲੀ ਬੱਚਿਆਂ ਨੂੰ ਗਰਮ ਜਰਸੀਆਂ ਅਤੇ ਫੀਸ ਵੰਡ ਸਮਾਰੋਹ ਕਰਵਾਇਆ Read More »

trump

ਝੂਠੇ ਪ੍ਰਚਾਰ ਨੂੰ ਲੈ ਕੇ ਟਰੰਪ ਨੇ ਬੀਬੀਸੀ ਖਿਲਾਫ ਕੀਤਾ ਮਾਣਹਾਨੀ ਦਾ ਮੁਕੱਦਮਾ ਦਾਇਰ

ਦਿੱਲੀ, 16 ਦਸੰਬਰ :  ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਬੀਸੀ ਖਿਲਾਫ ਉਨਾ ਪ੍ਰਤੀ ਝੂਠਾ ਪ੍ਰਚਾਰ ਕਰਨ ਨੂੰ ਲੈ ਕੇ ਮਾਣਹਾਨੀ ਦਾ ਮੁਕਦਮਾ ਦਾਇਰ ਕੀਤਾ ਹੈ । ਟਰੰਪ ਨੇ ਮੁਕਦਮੇ ਤਹਿਤ 10 ਅਰਬ ਡਾਲਰ ਦੇ ਹਰਜਾਨੇ ਦੀ ਮੰਗ ਕੀਤੀ ਹੈ। ਟਰੰਪ ਦਾ ਦੋਸ਼ ਹੈ ਕਿ ਬ੍ਰਿਟਿਸ਼ ਪ੍ਰਸਾਰਕ ਨੇ ਉਨ੍ਹਾਂ ਨੂੰ ‘ਝੂਠੇ, ਅਪਮਾਨਜਨਕ ਅਤੇ ਭੜਕਾਊ’ ਤਰੀਕੇ ਨਾਲ

ਝੂਠੇ ਪ੍ਰਚਾਰ ਨੂੰ ਲੈ ਕੇ ਟਰੰਪ ਨੇ ਬੀਬੀਸੀ ਖਿਲਾਫ ਕੀਤਾ ਮਾਣਹਾਨੀ ਦਾ ਮੁਕੱਦਮਾ ਦਾਇਰ Read More »

modi

ਪ੍ਰਧਾਨ ਮੰਤਰੀ ਮੋਦੀ ਜਾਰਡਨ ਤੋਂ ਇਥੋਪੀਆ ਰਵਾਨਾ, ਭਾਰਤ-ਇਥੋਪੀਆ ਸਾਂਝੇ ਸਬੰਧਾਂ ਤੇ ਧਿਆਨ

ਦਿੱਲੀ, 16 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਚਾਰ ਦਿਨਾਂ ਦੇ ਤਿੰਨ ਦੇਸ਼ੀ ਦੌਰੇ ਦੇ ਦੂਜੇ ਪੜਾਅ ਵਿੱਚ ਜਾਰਡਨ ਤੋਂ ਇਥੋਪੀਆ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਜਾਰਡਨ ਦੇ ਕ੍ਰਾਊਨ ਪ੍ਰਿੰਸ ਅਲ ਹੁਸੈਨ ਬਿਨ ਅਬਦੁੱਲਾ ਨੇ ਖ਼ੁਦ ਕਾਰ ਚਲਾਕੇ ਪ੍ਰਧਾਨ ਮੰਤਰੀ ਮੋਦੀ ਨੂੰ ਹਵਾਈ ਅੱਡੇ ਤੱਕ ਪਹੁੰਚਾਇਆ ਅਤੇ ਵਿਦਾ ਕੀਤਾ। ਜਿਕਰਯੋਗ ਹੈ ਕਿ

ਪ੍ਰਧਾਨ ਮੰਤਰੀ ਮੋਦੀ ਜਾਰਡਨ ਤੋਂ ਇਥੋਪੀਆ ਰਵਾਨਾ, ਭਾਰਤ-ਇਥੋਪੀਆ ਸਾਂਝੇ ਸਬੰਧਾਂ ਤੇ ਧਿਆਨ Read More »

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਅੱਜ – ਡਾ. ਪ੍ਰੀਤੀ ਯਾਦਵ

ਪਟਿਆਲਾ, 16 ਦਸੰਬਰ : ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 184 ਵਿੱਚੋਂ 169 ਜ਼ੋਨਾਂ ਦੀਆਂ ਚੋਣਾਂ ਲਈ 14 ਦਸੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ 10 ਗਿਣਤੀ ਕੇਂਦਰਾਂ ਵਿਖੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਅੱਜ – ਡਾ. ਪ੍ਰੀਤੀ ਯਾਦਵ Read More »

mayour

ਮੇਅਰ ਕੁੰਦਨ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਦੀ ਅਹਿਮ ਬੈਠਕ

ਪਟਿਆਲਾ 16 ਦਸੰਬਰ  — ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਅੱਜ ਨਗਰ ਨਿਗਮ ਦੀ ਹੈਲਥ ਸ਼ਾਖਾ ਅਤੇ ਇੰਜੀਨੀਅਰਿੰਗ ਸ਼ਾਖਾ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਮਲਟੀਸਟੋਰੀ ਪਾਰਕਿੰਗ ਦੀ ਪਾਲਿਸੀ ਤਿਆਰ ਕਰਨਾ ਅਤੇ ਕੂੜਾ ਪ੍ਰਬੰਧਨ ਦੇ ਨਾਲ ਨਾਲ ਸਫਾਈ ਵਿਵਸਥਾ ਨੂੰ

ਮੇਅਰ ਕੁੰਦਨ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਦੀ ਅਹਿਮ ਬੈਠਕ Read More »

amritpal

ਐੱਨਐੱਸਏ ਹਿਰਾਸਤ : ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਕੋਲ ਸ਼ਿਕਾਇਤ ਕੀਤੀ

ਦਿੱਲੀ, 16 ਦਸੰਬਰ : ਨੈਸ਼ਨਲ ਸਕਿਓਰਿਟੀ ਐਕਟ (NSA) ਅਧੀਨ ਹਿਰਾਸਤ ਵਿੱਚ ਰਹਿ ਰਹੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਸਾਹਮਣੇ ਪੇਸ਼ ਕੀਤਾ ਗਿਆ, ਜਿਥੇ ਉਨਾ ਹਾਈਕੋਰਟ ਕੋਲ ਆਪਣੀ ਸਿ਼ਕਾਇਤ ਦਰਜ ਕਰਵਾਈ ਹੈ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਸੁਚਿਤ

ਐੱਨਐੱਸਏ ਹਿਰਾਸਤ : ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਕੋਲ ਸ਼ਿਕਾਇਤ ਕੀਤੀ Read More »

cm

ਗੈਗਸਟਰਵਾਦ : ਪੁਰਾਣੀਆਂ ਸਰਕਾਰਾਂ ਦੀ ਨੀਤੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਮੁੱਖ ਮੰਤਰੀ

ਚੰਡੀਗੜ੍ਹ, 16 ਦਸੰਬਰ : ਪੰਜਾਬ ਅੰਦਰ ਵਧ ਰਹੇ ਗੈਗਸਟਰਵਾਦ ਉਪਰ ਅੱਜ ਮੁੱਖ ਮੰਤਰੀ ਪੰਜਾਬ ਨੇ ਪਿਛਲੀਆਂ ਸਰਕਾਰਾਂ ਉਪਰ ਤਿੱਖਾ ਹਮਲਾ ਕੀਤਾ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਸ਼ਾਸਨ ਦੌਰਾਨ ਗੈਂਗਸਟਰ ਸਭਿਆਚਾਰ ਨੂੰ ਪਲਣ

ਗੈਗਸਟਰਵਾਦ : ਪੁਰਾਣੀਆਂ ਸਰਕਾਰਾਂ ਦੀ ਨੀਤੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਮੁੱਖ ਮੰਤਰੀ Read More »

rana

ਸੋਹਾਣਾ ਕਬੱਡੀ ਟੂਰਨਾਮੈਂਟ ਕਤਲ ਮਾਮਲਾ: ਪੁਲੀਸ ਵੱਲੋਂ ਦੋ ਸ਼ੂਟਰਾਂ ਦੀ ਪਛਾਣ

ਮੁਹਾਲੀ, 16 ਦਸੰਬਰ : ਸੋਹਾਣਾ ਵਿੱਚ ਸੋਮਵਾਰ ਸ਼ਾਮ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਵੱਡਾ ਖੁਲਾਸਾ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਅੱਜ ਐਸਐਸਪੀ ਨੇ ਦੱਸਿਆ ਕਿ ਰਾਣਾ ਬਲਾਚੌਰੀਆ ਦਾ ਕਿਸੇ ਵੀ ਤਰ੍ਹਾਂ ਦਾ ਅਪਰਾਧਿਕ ਪਿਛੋਕੜ ਨਹੀਂ ਸੀ। ਪੁਲੀਸ ਜਾਂਚ ਅਨੁਸਾਰ ਇਹ

ਸੋਹਾਣਾ ਕਬੱਡੀ ਟੂਰਨਾਮੈਂਟ ਕਤਲ ਮਾਮਲਾ: ਪੁਲੀਸ ਵੱਲੋਂ ਦੋ ਸ਼ੂਟਰਾਂ ਦੀ ਪਛਾਣ Read More »

ਪੰਜਾਬ ‘ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ: ਡਾ. ਬਲਬੀਰ ਸਿੰਘ

ਪਟਿਆਲਾ, 16 ਦਸੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੈਂਗਸਟਰਵਾਦ ਅਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ।ਸਿਹਤ ਮੰਤਰੀ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਪੁੱਜੇ ਹੋਏ ਸਨ। ਇਸ ਮੌਕੇ ਡਾ.

ਪੰਜਾਬ ‘ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ: ਡਾ. ਬਲਬੀਰ ਸਿੰਘ Read More »

Scroll to Top