ਏਸ਼ੀਅਨ ਗਰੁੱਪ ਆਫ ਕਾਲਜਿਜ਼ ਦੀ ਕਨਵੋਕੇਸ਼ਨ ਸਮਾਰੋਹ ਵਿੱਚ ਸਿਹਤ ਮੰਤਰੀ ਦੀ ਸ਼ਿਰਕਤ
ਪਟਿਆਲਾ 28 ਫਰਵਰੀ : ਏਸ਼ੀਅਨ ਗਰੁੱਪ ਆਫ ਕਾਲਜਿਜ਼ ਵੱਲੋਂ ਆਯੋਜਿਤ ਕਨਵੋਕੇਸ਼ਨ ਅਤੇ ਐਲੂਮਨੀ ਮੀਟ ਸਮਾਰੋਹ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਵਿਦਿਆਰਥੀਆਂ ਨੂੰ […]
ਏਸ਼ੀਅਨ ਗਰੁੱਪ ਆਫ ਕਾਲਜਿਜ਼ ਦੀ ਕਨਵੋਕੇਸ਼ਨ ਸਮਾਰੋਹ ਵਿੱਚ ਸਿਹਤ ਮੰਤਰੀ ਦੀ ਸ਼ਿਰਕਤ Read More »









