ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ: ਪੰਜਾਬ ’ਚ ਵੋਟਾਂ ਦੀ ਗਿਣਤੀ ਤੇਜੀ ਨਾਲ ਜਾਰੀ
ਚੰਡੀਗੜ੍ਹ, 16 ਦਸੰਬਰ : ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਸਵੇਰੇ 8 ਵਜੇ ਸੁਰੂ ਹੁੰਦਿਆਂ ਹੀ ਗਿਣਤੀ ਕੇਦਰਾਂ ਦੇ ਬਾਹਰ ਉਮੀਦਵਾਰਾਂ ਅਤੇ ਉਨਾ ਦੇ ਸਮਰਥਕਾਂ ਦੀਆਂ ਲੰਬੀਆਂ ਕਤਾਰਾਂ ਲਗ ਗਈਆਂ। ਇਸ ਦੌਰਾਨਗੱਡੀਆਂ ਦੇ ਕਾਫਲਿਆਂ ਨਾਲ ਲੰਬੀਆਂ ਲਾਈਨਾਂ ਤੇ ਜਾਮ ਵੀ ਲਗੇ ਦਿਖਾਈ ਦਿਤੇ। ਜਾਣਕਾਰੀ ਅਨੁਸਾਰ ਸੂਬ ਭਰ ਵਿੱਚ […]
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ: ਪੰਜਾਬ ’ਚ ਵੋਟਾਂ ਦੀ ਗਿਣਤੀ ਤੇਜੀ ਨਾਲ ਜਾਰੀ Read More »








