ਚੋਣ ਅਮਲ ਵਿਚ ਦਖ਼ਲ ਦੇਣ ਨਾਲ ‘ਅਰਾਜਕਤਾ’ ਫੈਲਣ ਦੇ ਚਲਦਿਆਂ ਸੁਪਰੀਮ ਕੋਰਟ ਕੀਤਾ ਪੰਚਾਇਤੀ ਚੋਣਾਂ ਰੱਦ ਕਰਨ ਤੋਂ ਇਨਕਾਰ
ਚੋਣ ਅਮਲ ਵਿਚ ਦਖ਼ਲ ਦੇਣ ਨਾਲ ‘ਅਰਾਜਕਤਾ’ ਫੈਲਣ ਦੇ ਚਲਦਿਆਂ ਸੁਪਰੀਮ ਕੋਰਟ ਕੀਤਾ ਪੰਚਾਇਤੀ ਚੋਣਾਂ ਰੱਦ ਕਰਨ ਤੋਂ ਇਨਕਾਰ ਨਵੀਂ ਦਿੱਲੀ, 15 ਅਕਤੂਬਰ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਵਿਚ ਜਾਰੀ ਪੰਚਾਇਤ ਚੋਣਾਂ ਦੇ ਅਮਲ ਉਤੇ ਮੰਗਲਵਾਰ ਨੂੰ ਇਹ ਕਹਿਦਿਆਂ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਕਰ ਦਿੱਤੀ ਕਿ ਇਸ […]









