ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ ਆਈ ਏ ਐਸ
-ਗ੍ਰਾਮ ਪੰਚਾਇਤ ਚੋਣਾਂ-2024 -ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ ਆਈ ਏ ਐਸ -ਚੋਣ ਆਬਜ਼ਰਵਰ ਵੱਲੋਂ ਚੋਣ ਅਧਿਕਾਰੀਆਂ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਚੰਡੀਗੜ੍ਹ/ਮਾਲੇਰਕੋਟਲਾ, 11 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ […]









