ਚੌਣਾਂ

barsat

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ – ਬਰਸਟ

ਚੰਡੀਗੜ੍ਹ, 31 ਅਕਤੂਬਰ, 2025  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਹੁੰਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਤੋਂ ਸੂਬਾ ਵਾਸੀ ਬਹੁਤ ਖੁਸ਼ ਹਨ। ਜਿਸਦੇ ਚਲਦਿਆਂ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਹੋਣ ਵਾਲੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ […]

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ – ਬਰਸਟ Read More »

crickter

ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੁਦੀਨ ਬਣੇ ਮੰਤਰੀ

ਦਿੱਲੀ, 31 ਅਕਤੂਬਰ 2025 : ਕਾਂਗਰਸ ਦੇ ਸੀਨੀਅਰ ਆਗੂ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮੁਹੰਮਦ ਅਜ਼ਹਰੁਦੀਨ ਨੇ ਤਿਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਦੀ ਕੈਬਿਨੇਟ ਵਿੱਚ ਨਵੇਂ ਮੰਤਰੀ ਵਜੋਂ ਹਲਫ਼ ਲੈ ਲਈ ਹੈ। ਰਾਜ ਭਵਨ ਵਿੱਚ ਹੋਏ ਸਾਦੇ ਸਮਾਰੋਹ ਦੌਰਾਨ ਰਾਜਪਾਲ ਜਿਸ਼ਨੂ ਦੇਵ ਵਰਮਾ ਨੇ ਅਜ਼ਹਰੁਦੀਨ ਨੂੰ ਪਦ ਅਤੇ ਗੁਪਤਤਾ ਦੀ ਸ਼ਪਥ

ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੁਦੀਨ ਬਣੇ ਮੰਤਰੀ Read More »

ਬਿਹਾਰ ਦੇ ਲੋਕ ਧਾਰਮਿਕ ਆਸਥਾ ਨਾਲ ਜੁੜੇ ਨਹੀ ਕਰਨਗੇ ਮੁਆਫ : ਮੋਦੀ

ਦਿੱਲੀ, 30 ਅਕਤੂਬਰ 2025 : ਬਿਹਾਰ ਦੇ ਲੋਕ ਧਾਰਮਿਕ ਆਸਥਾ ਨਾਲ ਜੁੜੇ ਹਨ। ਇਸ ਲਈ ਉਹ ਤਿਉਹਾਰ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਕਦੇ ਮਾਫ਼ ਨਹੀਂ ਕਰਨਗੇ।ਇਹ ਸ਼ਬਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਵਿਚ ਚੋਣ ਪ੍ਰਚਾਰ ਦੌਰਾਨ ਕਾਂਗਰਸ ਅਤੇ ਆਰਜੇਡੀ ‘ਤੇ ਤਿੱਖੇ ਹਮਲੇ ਕਰਨ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਸਿਰਫ਼

ਬਿਹਾਰ ਦੇ ਲੋਕ ਧਾਰਮਿਕ ਆਸਥਾ ਨਾਲ ਜੁੜੇ ਨਹੀ ਕਰਨਗੇ ਮੁਆਫ : ਮੋਦੀ Read More »

shah

ਅਮਿਤ ਸ਼ਾਹ ਨੇ ਬਿਹਾਰ ਚੋਣਾਂ ‘ਚ ਘੁਸਪੈਠੀਆਂ ਖਿਲਾਫ ਅਪਨਾਇਆ ਸਖ਼ਤ ਰੁਖ

ਦਿੱਲੀ, 25 ਅਕਤੂਬਰ 2025 : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਵੱਲੋਂ ਚਲਾਈ ਜਾ ਰਹੀਆਂ ਘੁਸਪੈਠੀ ਬਚਾਓ ਯਾਤਰਾਵਾਂ ਨੂੰ ਨਿਰਾਧਾਰਿਤ ਕਰਾਰ ਦਿੰਦਿਆਂ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਕਿਸੇ ਹਾਲਤ ਵਿੱਚ ਘੁਸਪੈਠੀਆਂ ਨੂੰ ਬਚਾ ਨਹੀਂ ਸਕਦਾ। ਹਰੇਕ ਘੁਸਪੈਠੀਏ ਦਾ ਪਤਾ ਲਗਾ ਕੇ, ਵੋਟਰ ਸੂਚੀ ਤੋਂ ਹਟਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਦੇਸ਼ ਵਾਪਸ

ਅਮਿਤ ਸ਼ਾਹ ਨੇ ਬਿਹਾਰ ਚੋਣਾਂ ‘ਚ ਘੁਸਪੈਠੀਆਂ ਖਿਲਾਫ ਅਪਨਾਇਆ ਸਖ਼ਤ ਰੁਖ Read More »

meeting

ਤੇਜਸਵੀ ਯਾਦਵ ਨੂੰ ਮੁੱਖ ਮੰਤਰੀ ਲਈ ਉਮੀਦਵਾਰ ਐਲਾਨਿਆ

ਦਿੱਲੀ, 23 ਅਕਤੂਬਰ 2025 : ਇੰਡੀਆ ਗਠਜੋੜ ਨੇ ਆਪਣੀਆਂ ਰਣਨੀਤੀਆਂ ਨੂੰ ਤੇਜ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਹੁਣ ਬਿਹਾਰ ਵਿਧਾਨ ਭਾ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ, ਜਿਸ ਨਾਲ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਤੇਜ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਅਸ਼ੋਗ ਗਹਿਲੋਤ ਨੇ ‘ਇੰਡੀਆ’ ਗੰਠਜੋੜ ਦੇ

ਤੇਜਸਵੀ ਯਾਦਵ ਨੂੰ ਮੁੱਖ ਮੰਤਰੀ ਲਈ ਉਮੀਦਵਾਰ ਐਲਾਨਿਆ Read More »

election

ਬਿਹਾਰ ਚੋਣਾਂ ਲਈ ਤਿਆਰੀਆਂ ਮੁਕੰਮਲ : 14 ਲੱਖ ਪਹਿਲੀ ਵਾਰ ਦੇਣਗੇ ਵੋਟ

ਨਵੀਂ ਦਿੱਲੀ, 6 ਅਕਤੂਬਰ : ਮੁੱਖ ਚੋਣ ਕਮਿਸ਼ਨਰ ਕੁਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਆਉਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ 7.4 ਕਰੋੜ ਤੋਂ ਵੱਧ ਵੋਟਰ ਆਪਣਾ ਹੱਕ ਅਦਾ ਕਰਨਗੇ। ਇਨ੍ਹਾਂ ਵਿੱਚੋਂ 14 ਲੱਖ ਨਵੇਂ ਵੋਟਰ ਹਨ ਜੋ ਪਹਿਲੀ ਵਾਰ ਮਤਦਾਨ ਕਰਨਗੇ। ਕਮਿਸ਼ਨਰ ਨੇ ਦੱਸਿਆ ਕਿ ਰਾਜ ਵਿੱਚ ਕੁੱਲ 7.42 ਕਰੋੜ

ਬਿਹਾਰ ਚੋਣਾਂ ਲਈ ਤਿਆਰੀਆਂ ਮੁਕੰਮਲ : 14 ਲੱਖ ਪਹਿਲੀ ਵਾਰ ਦੇਣਗੇ ਵੋਟ Read More »

vote

ਉਪ ਰਾਸ਼ਟਰਪਤੀ ਚੋਣ : ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

ਦਿੱਲੀ, 9 ਸਤੰਬਰ : ਉਪ ਰਾਸ਼ਟਰਪਤੀ ਨੂੰ ਲੈ ਕੇ ਸੱਤਾਧਾਰੀ ਐੱਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਤੇ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਬੀ.ਸੁਦਰਸ਼ਨ ਰੈੱਡੀ ਦਰਮਿਆਨ ਸਿੱਧਾ ਮੁਕਾਬਲਾ ਹੈ, ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲੀ ਵੋਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ। ਹਾਲਾਂਕਿ ਗਿਣਤੀਆਂ ਮਿਣਤੀਆਂ ਪੱਖੋਂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ

ਉਪ ਰਾਸ਼ਟਰਪਤੀ ਚੋਣ : ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ Read More »

ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਜਾਰੀ

ਪਟਿਆਲਾ 29 ਅਗਸਤ- ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕਮਿਸ਼ਨਰ ਚੋਣ ਵੱਲੋਂ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਅਤੇ ਪ੍ਰਸ਼ਾਸ਼ਨ ਦੇ ਬਚਾਅ ਕਾਰਜਾਂ ਨੂੰ ਦੇਖਦੇ ਹੋਏ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ

ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਜਾਰੀ Read More »

photographer

ਸਰੋਜ ਸਿੰਘ ਚੌਹਾਨ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਚੁਣੇ ਗਏ

ਚੰਡੀਗੜ੍ਹ, 10 ਅਗਸਤ :  ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ (ਸੀਪੀਏ) ਦੀ ਜਨਰਲ ਹਾਊਸ ਮੀਟਿੰਗ ਮਿਊਜ਼ੀਅਮ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ ਵਿਖੇ ਹੋਈ। ਇਸ ਦੌਰਾਨ ਤਜਰਬੇਕਾਰ ਅਤੇ ਪ੍ਰਸਿੱਧ ਫੋਟੋਗ੍ਰਾਫਰ ਸ਼੍ਰੀ ਸਰੋਜ ਸਿੰਘ ਚੌਹਾਨ ਨੂੰ ਬਹੁਮਤ ਨਾਲ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਇੱਕ ਫੋਟੋਗ੍ਰਾਫਰ ਵਜੋਂ 30 ਸਾਲਾਂ ਦੇ ਲੰਬੇ ਤਜਰਬੇ, ਇੱਕ ਦੋਸਤਾਨਾ ਸ਼ਖਸੀਅਤ ਅਤੇ ਜ਼ਮੀਨੀ ਪੱਧਰ ‘ਤੇ

ਸਰੋਜ ਸਿੰਘ ਚੌਹਾਨ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਚੁਣੇ ਗਏ Read More »

ਸਰਪੰਚਾਂ-ਪੰਚਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਨ ਲਈ ਸਥਾਨਾਂ ਦੀ ਸੂਚੀ ਜਾਰੀ

ਪਟਿਆਲਾ 12 ਜੁਲਾਈ :  ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ‘ਚ 5 ਸਰਪੰਚਾਂ ਤੇ 136 ਪੰਚਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ

ਸਰਪੰਚਾਂ-ਪੰਚਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਨ ਲਈ ਸਥਾਨਾਂ ਦੀ ਸੂਚੀ ਜਾਰੀ Read More »

Scroll to Top