ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ ‘ਸਕਸ਼ਮ ਐਪ’ ਦੀ ਵਰਤੋਂ ਕਰਨ ਦੀ ਅਪੀਲ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ ‘ਸਕਸ਼ਮ ਐਪ’ ਦੀ ਵਰਤੋਂ ਕਰਨ ਦੀ ਅਪੀਲ ਸੰਗਰੂਰ, 21 ਮਈ – ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ ‘ਸਕਸ਼ਮ ਐਪ’ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਐਪ […]








