ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਕੁਮਰਸ਼ੀਅਲ ਦੀ ਨਿਯੁਕਤੀ; ਹਰਸ਼ਰਨ ਕੌਰ ਤ੍ਰੇਹਨ ਨੇ ਸੰਭਾਲਿਆ ਅਹੁਦਾ
ਪਟਿਆਲਾ, 20 : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਇੱਕ ਅਹਿਮ ਨਿਯੁਕਤੀ ਕਰਦਿਆਂ, ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਨੇ ਇੱਕ ਬੇਹੱਦ ਤਜਰਬੇਕਾਰ ਅਧਿਕਾਰੀ ਸ੍ਰੀਮਤੀ ਹਰਸ਼ਰਨ ਕੌਰ ਤ੍ਰੇਹਨ ਨੂੰ ਨਵਾਂ ਡਾਇਰੈਕਟਰ/ਕੁਮਰਸ਼ੀਅਲ ਨਿਯੁਕਤ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਨਿਯੁਕਤੀ ਦੋ ਸਾਲਾਂ ਲਈ ਕੀਤੀ ਗਈ ਹੈ। ਨਵ-ਨਿਯੁਕਤ ਡਾਇਰੈਕਟਰ ਨੇ ਅੱਜ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ […]
ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਕੁਮਰਸ਼ੀਅਲ ਦੀ ਨਿਯੁਕਤੀ; ਹਰਸ਼ਰਨ ਕੌਰ ਤ੍ਰੇਹਨ ਨੇ ਸੰਭਾਲਿਆ ਅਹੁਦਾ Read More »









