ਲੇਟੈਸਟ ਨਿਊਜ਼

dharna

ਕੌਮੀ ਇਨਸਾਫ ਮੋਰਚੇ ਵੱਲੋਂ ਕੀਤਾ ਗਿਆ ਵਿਸ਼ਾਲ ਰੋਸ ਮਾਰਚ

ਪਟਿਆਲਾ , 4 ਅਗਸਤ 2025 : ਪਟਿਆਲਾ ਵਿਖੇ ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਤੇ ਪਟਿਆਲੇ ਦੇ ਕੌਮੀ ਇਨਸਾਫ ਮੋਰਚੇ ਵੱਲੋਂ ਅਤੇ ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਿਲ ਵੱਖ-ਵੱਖ ਜਨਤਕ, ਜਮਾਤੀ, ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਅਤੇ ਸ਼ਖਸ਼ੀਅਤਾਂ ਵੱਲੋਂ ਇੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਪੂਡਾ ਗਰਾਊਂਡ ਤੋਂ ਸ਼ੁਰੂ ਹੋ ਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ […]

ਕੌਮੀ ਇਨਸਾਫ ਮੋਰਚੇ ਵੱਲੋਂ ਕੀਤਾ ਗਿਆ ਵਿਸ਼ਾਲ ਰੋਸ ਮਾਰਚ Read More »

cm

ਸਾਬਕਾ ਮੁੱਖ ਮੰਤਰੀ ਸਿਬੂ ਸੋਰੇਨ ਦਾ ਹੋਇਆ ਦੇਹਾਂਤ

ਦਿੱਲੀ, 4 ਅਗਸਤ : ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਕਸ ’ਤੇ ਇਕ ਪੋਸਟ ਵਿਚ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ। ਦਸ ਦਈਏ ਕਿ ਸਿਬੂ ਸੋਰੇਨ ਸਾਬਕਾ ਮੁਖ ਮੰਤਰੀ ਰਹੇ ਹਨ ਅਤੇ ਝਾਰਖੰਡ ਮੁਕਤੀ ਮੋਰਚਾ (JMM) ਦੇ ਸੁਪਰੀਮੋ ਵੀ ਸਨ, ਜਿਨਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ

ਸਾਬਕਾ ਮੁੱਖ ਮੰਤਰੀ ਸਿਬੂ ਸੋਰੇਨ ਦਾ ਹੋਇਆ ਦੇਹਾਂਤ Read More »

crime

ਸੰਸਦ ਮੈਬਰ ਦੀ ਅਣਪਛਾਤਿਆਂ ਨੇ ਖੋਹੀ ਚੈਨ

ਦਿਲੀ, 4 ਅਗਸਤ : ਸੰਸਦ ਮੈਬਰ ਆਰ ਸੁਧਾ ਦੀ ਅੱਜ ਸਵੇਰ ਦੀ ਸੈਰ ਕਰਨ ਦੋਰਾਨ ਕਿਸੇ ਅਣਪਛਾਤਿਆਂ ਵਲੋ ਚੇਨ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਅੱਜ ਸਵੇਰੇ ਤਾਮਿਲ ਨਾਡੂ ਦੇ Mayiladuthurai ਤੋਂ ਸੰਸਦ ਮੈਂਬਰ ਆਰ. ਸੁਧਾ ਦੀ ਚਾਣਕਿਆਪੁਰੀ ਦੀ ਡਿਪਲੋਮੈਟਿਕ ਐਨਕਲੇਵ ਵਿੱਚੋਂ ਸੋਨੇ ਦੀ ਚੇਨ ਖੋਹ ਕੇ ਲੈ ਗਏ।

ਸੰਸਦ ਮੈਬਰ ਦੀ ਅਣਪਛਾਤਿਆਂ ਨੇ ਖੋਹੀ ਚੈਨ Read More »

trump

ਅਮਰੀਕਾ ਤੇ ਭਾਰਤ ਦੇ ਹਨ ਜਬਰਦਸਤ ਸਬੰਧ : ਮਿਲਰ

ਦਿੱਲੀ, 4 ਅਗਸਤ : ਵ੍ਹਾਈਟ ਹਾਊਸ ਵਿਚ ਡਿਪਟੀ ਚੀਫ਼ ਆਫ ਸਟਾਫ਼ ਸਟੀਫਨ ਮਿੱਲਰ ਨੇ ਅੱਜਇਕ ਪੈ੍ਸ ਮਿਲਣੀ ਦੌਰਾਨ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ‘ਜ਼ਬਰਦਸਤ’ ਸਬੰਧ ਹਨ, ਅਤੇ ਖੇਤਰ ਲਈ ਸ਼ਾਂਤੀ ਦੇ ਬਦਲ ਵਿਚਾਰਧੀਨ ਹਨ ਪਰ ਭਾਰਤ ਰੂਸ ਤੋਂ ਤੇਲ ਖਰੀਦੇ ਇਹ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ

ਅਮਰੀਕਾ ਤੇ ਭਾਰਤ ਦੇ ਹਨ ਜਬਰਦਸਤ ਸਬੰਧ : ਮਿਲਰ Read More »

rahul

ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪਾਈ ਝਾੜ

ਦਿੱਲੀ, 4 ਅਗਸਤ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਵਲੋ ਹਾਲ ਹੀ ਵਿਚ ਭਾਰਤੀ ਫੌਜ ਨੂੰ ਲੈ ਕੇ ਕੀਤੀ ਗਈ ਟਿਪਣੀ ਤੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਝਾੜ ਪਾਈ ਹੈ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ’ ਯਾਤਰਾ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਨਿਰਾਦਰਯੋਗ ਟਿੱਪਣੀਆਂ ਲਈ ਕਾਂਗਰਸ ਆਗੂ ਦੀ

ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪਾਈ ਝਾੜ Read More »

mayour

ਸ਼ੁਸ਼ੀਲਾ ਦੇਵੀ ਪਬਲਿਕ ਸਕੂਲ ਦੀ ਰਹਿਨੁਮਾਈ ਹੇਠ ਹੋਏ ਜ਼ਬਰਦਸਤ ਮੁਕਾਬਲੇ

ਪਟਿਆਲਾ, 4 ਅਗਸਤ – ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਸ਼ੀਲਾ ਦੇਵੀ ਪਬਲਿਕ ਸਕੂਲ ਦੀ ਰਹਿਨੁਮਾਈ ਹੇਠ ਚੱਲ ਰਹੇ ਸੀ.ਬੀ.ਐੱਸ.ਈ. ਕਲੱਸਟਰ 17 ਐਥਲੀਟ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਆਪਣੀਆਂ ਲਾਜਵਾਬ ਪ੍ਰਸਤੁਤੀਆਂ ਰਾਹੀਂ ਦਰਸ਼ਕਾਂ ਦੇ ਦਿਲ ਜਿੱਤ ਲਏ। ਅੰਡਰ 14, 17 ਅਤੇ 19 ਲੜਕੇ ਤੇ ਲੜਕੀਆਂ ਦੇ ਵੱਖ ਵੱਖ ਮੁਕਾਬਲਿਆਂ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ

ਸ਼ੁਸ਼ੀਲਾ ਦੇਵੀ ਪਬਲਿਕ ਸਕੂਲ ਦੀ ਰਹਿਨੁਮਾਈ ਹੇਠ ਹੋਏ ਜ਼ਬਰਦਸਤ ਮੁਕਾਬਲੇ Read More »

health

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਫ਼ੇਜ਼ 1, 2 ਤੇ 3 ਦਾ ਪੈਦਲ ਦੌਰਾ

ਪਟਿਆਲਾ, 2 ਅਗਸਤ :  ਪਟਿਆਲਾ ਦੇ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਜਾਨਣ ਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਫ਼ੇਜ਼ 1, 2 ਅਤੇ 3 ਦਾ ਪੈਦਲ ਦੌਰਾ ਕਰਕੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦਾ ਸਮਾਂਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ, ਇਸ ਲਈ ਉਹ ਨਿਰੰਤਰ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰ ਰਹੇ ਹਨ। ਸਵੇਰੇ 9 ਵਜੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਪੁੱਜੇ ਡਾ. ਬਲਬੀਰ ਸਿੰਘ ਨੇ ਵਰਧਮਾਨ ਹਸਪਤਾਲ ਵਾਲੀ ਮਾਰਕੀਟ ਦਾ ਦੌਰਾ ਕਰਦਿਆਂ ਅਟਵਾਲ ਫਿਲਿੰਗ ਸਟੇਸ਼ਨ ਦੇ ਪਿੱਛੇ ਟੁੱਟੀ ਸੜਕਾਂ ਦੀ ਮੁਰੰਮਤ ਅਤੇ ਨਾਲ ਲਗਦੇ ਪਾਰਕ ਦੀ ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਅਰਬਨ ਅਸਟੇਟ ਫ਼ੇਜ਼ 2 ਵਿੱਚ ਥਾਂ-ਥਾਂ ਤੋਂ ਦੱਬੀਆਂ ਅਤੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬਰਸਾਤਾਂ ਤੋਂ ਤੁਰੰਤ ਬਾਅਦ ਇਨ੍ਹਾਂ ਸੜਕਾਂ ਦੀ ਰਿਪੇਅਰ ਯਕੀਨੀ ਬਣਾਈ ਜਾਵੇ ਤੇ ਜਿਸ ਠੇਕੇਦਾਰ ਵੱਲੋਂ ਪਹਿਲਾਂ ਇਹ ਸੜਕਾਂ ਬਣਾਈਆਂ ਗਈਆਂ ਸਨ, ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਫ਼ੇਜ਼ 2 ਵਿਖੇ ਸਕੂਲ ਲਈ ਰਾਖਵੀਂ ਥਾਂ ‘ਤੇ ਪਈ ਗੰਦਗੀ ਦੀ ਤੁਰੰਤ ਸਫ਼ਾਈ ਤੇ ਬਾਈਪਾਸ ਰੋਡ ਨਾਲ ਜੰਗਲਾਤ ਦੀ ਪਈ ਜਗ੍ਹਾ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ। ਅਰਬਨ ਅਸਟੇਟ ਫ਼ੇਜ਼ 3 ਦੇ ਵਸਨੀਕਾਂ ਵੱਲੋਂ ਪੁੱਡਾ ਵੱਲੋਂ ਵਿਕਸਤ ਕੀਤੀ ਜਾ ਰਹੀ ਪਟਿਆਲਾ-ਰਾਜਪੁਰਾ ਰੋਡ ‘ਤੇ ਕਮਰਸ਼ੀਅਲ ਸਾਈਟ ਤੋਂ ਪਹਿਲਾਂ ਰਿਹਾਇਸ਼ੀ ਖੇਤਰ ਦੀ ਸੁਰੱਖਿਆ ਲਈ ਫ਼ੇਜ਼ 3 ਦੇ ਸਾਹਮਣੇ ਕੰਧ ਬਣਾਉਣ ਦੀ ਮੰਗ ਰੱਖੀ, ਜਿਸ ‘ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਦੀ ਸੁਰੱਖਿਆ ਲਈ ਜੋ ਵੀ ਢੁਕਵੇਂ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹ ਤੁਰੰਤ ਉਠਾਏ ਜਾਣ ਤਾਂ ਜੋ ਇਥੇ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਦੇ ਸਾਰੇ ਰਿਹਾਇਸ਼ੀ ਖੇਤਰਾਂ, ਪਾਰਕਾਂ, ਮਾਰਕਿਟ ਤੇ ਈ.ਡਬਲਿਊ.ਐਸ. ਖੇਤਰ ਦਾ ਦੌਰਾ ਕਰਦਿਆਂ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਗਰਾਊਂਡ ਜ਼ੀਰੋ ‘ਤੇ ਜਾ ਕੇ ਸੁਣਦਿਆਂ ਕਿਹਾ ਕਿ ਪੀ.ਡੀ.ਏ. ਅਧੀਨ ਪੈਂਦੇ ਇਸ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਨਿਕਾਸੀ, ਪਾਰਕਾਂ ਦੀ ਸਾਂਭ ਸੰਭਾਲ, ਸੀਵਰੇਜ, ਸੁਰੱਖਿਆ ਸਮੇਤ ਸਫ਼ਾਈ ਵਰਗੀ ਹਰੇਕ ਬੁਨਿਆਂਦੀ ਸਹੂਲਤ ਸਬੰਧੀ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਗਈ ਹੈ ਤੇ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਇਕ ਹਫ਼ਤੇ ਵਿੱਚ ਪੂਰੀ ਰਿਪੋਰਟ ਤਿਆਰ ਕਰਨ ਅਤੇ ਸਾਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਫ਼ੇਜ਼ 1, 2 ਤੇ 3 ਦਾ ਪੈਦਲ ਦੌਰਾ Read More »

mayour

ਪਲਾਸਟਿਕ ਨੂੰ ਕੋਰੀ ਨਾਂਹ, ਕੱਪੜੇ ਦੇ ਥੈਲੇ ਨੂੰ ਕਹੋ ਹਾਂ -ਮੇਅਰ ਕੁੰਦਨ ਗੋਗੀਆ

ਪਟਿਆਲਾ 2 ਅਗਸਤ :  ਨਗਰ ਨਿਗਮ ਵਲੋਂ ਸ਼ੁਰੂ ਕੀਤੀ ਸਵੱਛ ਪਟਿਆਲਾ ਮੁਹਿੰਮ ਤਹਿਤ  ਅੱਜ ਪਟਿਆਲਾ ਦੀ ਨਾਂਮੀ ਸੰਸਥਾ ਗਿਆਨ ਜਯੋਤੀ ਐਜੂਕੇਸਨ ਸੁਸਾਇਟੀ ਵਲੋ ਨਹਿਰੂ ਪਾਰਕ ਵਿੱਚ ਪਲਾਸਟਿਕ ਵਿਰੁੱਧ ਬੋਲਦਿਆਂ ਮੇਅਰ ਕੁੰਦਨ ਗੋਗੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਪਲਾਸਟਿਕ ਮੁਕਤ ਪਟਿਆਲਾ ਬਣਾਉਣਾ ਹੈ। ਜਿਸ ਲਈ ਤਹਾਡੇ ਸਾਥ ਦੀ ਖਾਸ ਜਰੂਰਤ ਹੈ। ਉਨਾ “ਪਲਾਸਟਿਕ ਨੂੰ

ਪਲਾਸਟਿਕ ਨੂੰ ਕੋਰੀ ਨਾਂਹ, ਕੱਪੜੇ ਦੇ ਥੈਲੇ ਨੂੰ ਕਹੋ ਹਾਂ -ਮੇਅਰ ਕੁੰਦਨ ਗੋਗੀਆ Read More »

cheema

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਕ ਪੋ੍ਰਗਰਾਮ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਐਲਾਨ Read More »

army

ਸੁਰਖਿਆ ਬਲਾਂ ਨੇ ਦੋ ਆਤੰਕੀ ਕੀਤੇ ਢੇਰ

ਜੰਮੂ, 2 ਅਗਸਤ : ਜੰਮੂ ਦੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਾਰੀ ਗੋਲੀਬਾਰੀ ਦੀ ਖਬਰ ਹੈ, ਜਿਸ ਵਿਚ ਸੁਰਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਵੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕੁਲਗਾਮ ਵਿੱਚ ਮਾਰੇ ਗਏ ਇੱਕ ਅੱਤਵਾਦੀ ਦੀ ਪਛਾਣ ਕੀਤੀ ਗਈ ਹੈ। ਦੇਰ ਰਾਤ ਮਾਰੇ ਗਏ ਅੱਤਵਾਦੀ ਦਾ ਨਾਮ ਹਰੀਸ ਨਜ਼ੀਰ ਡਾਰ ਸੀ,

ਸੁਰਖਿਆ ਬਲਾਂ ਨੇ ਦੋ ਆਤੰਕੀ ਕੀਤੇ ਢੇਰ Read More »

Scroll to Top