ਲੇਟੈਸਟ ਨਿਊਜ਼

maan

ਮੁਖ ਮੰਤਰੀ ਨੇ ਕੀਤਾ ਗੁਰਦਾਸਪੁਰ ਹਲਕੇ ਦਾ ਦੌਰਾ

ਗੁਰਦਾਸਪੁਰ, 27 ਅਗਸਤ : ਪੰਜਾਬ ਵਿਚ ਹੋਏ ਹੜਾਂ ਵਰਗੇ ਹਾਲਾਤਾਂ ਦੇ ਮਦੇਨਜਰ ਚਾਰੇ ਪਾਸੇ ਹਾਹਾਕਾਰ ਮਚੀ ਪਈ ਹੈ, ਜਿਸਨੂੰ ਦੇਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਨਾਨਗਰ ਦੇ ਬਹਿਰਾਮਪੁਰ ਇਲਾਕੇ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਪਿੰਡਾਂ ਵਿੱਚ ਲੋਕ ਘਰਾਂ ਤੋਂ ਬਾਹਰ ਵੀ […]

ਮੁਖ ਮੰਤਰੀ ਨੇ ਕੀਤਾ ਗੁਰਦਾਸਪੁਰ ਹਲਕੇ ਦਾ ਦੌਰਾ Read More »

health

ਅੱਖ ਦਾਨ ਪੰਦਰਵਾੜੇ ਸਬੰਧੀ ਕੀਤੀਆਂ ਜਾ ਰਹੀਆਂ ਹਨ ਜਾਗਰੂਕਤਾ ਗਤੀਵਿਧੀਆਂ

ਪਟਿਆਲਾ, 27 ਅਗਸਤ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋਂ 40ਵਾਂ ਕੌਮੀ  ਅੱਖਾਂ  ਦਾਨ  ਪੰਦਰਵਾੜਾ 25 ਅਗਸਤ ਤੋਂ ਅੱਠ ਸਤੰਬਰ ਤੱਕ ‘ਅੱਖਾਂ ਦਾਨ  ਕਰੋ, ਅਪਣੀ ਵਿਰਾਸਤ ਛੱਡੋ’ ਥੀਮ ਤਹਿਤ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ

ਅੱਖ ਦਾਨ ਪੰਦਰਵਾੜੇ ਸਬੰਧੀ ਕੀਤੀਆਂ ਜਾ ਰਹੀਆਂ ਹਨ ਜਾਗਰੂਕਤਾ ਗਤੀਵਿਧੀਆਂ Read More »

water

ਰਾਵੀ ਵਿਚ ਪਾਣੀ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਵੱਡਾ ਹਿੱਸਾ ਡੁੱਬਿਆ

ਦਿਲੀ, 27 ਅਗਸਤ : ਰਾਵੀ ਦਰਿਆ ਵਿਚ ਆਏ ਭਾਰੀ ਪਾਣੀ ਦੇ ਕਾਰਨ ਸਥਿਤੀ ਪੂਰੀ ਤਰ੍ਹਾ ਡਾਬਾਡੋਲ ਹੈ ਅਤੇ ਹਰ ਪਾਸੇ ਪਾਣੀ ਹੀ ਪਾਣੀ ਨਜਰ ਆ ਰਿਹਾ ਹੈ, ਜਿਸ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ

ਰਾਵੀ ਵਿਚ ਪਾਣੀ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਵੱਡਾ ਹਿੱਸਾ ਡੁੱਬਿਆ Read More »

workshop

ਪੋਕਸੋ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਤੋਂ ਜਾਣੂ ਕਰਵਾਇਆ

ਪਟਿਆਲਾ, 26 ਅਗਸਤ : ਸੁਰੱਖਿਅਤ ਅਤੇ ਵਧੇਰੇ ਸੂਚਿਤ ਵਿਦਿਅਕ ਸਥਾਨਾਂ ਵੱਲ ਇੱਕ ਸਰਗਰਮ ਕਦਮ ਵਜੋਂ, ਅੱਜ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਕੌਂਸਲਰਾਂ ਲਈ “ਸੁਰੱਖਿਅਤ ਸਿੱਖਣ ਵਾਤਾਵਰਣ ਬਣਾਉਣਾ: ਪੋਕਸੋ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਨੂੰ ਸਮਝਣਾ” ਵਿਸ਼ੇ ‘ਤੇ ਇੱਕ ਵਰਕਸ਼ਾਪ ਥਾਪਰ ਇੰਸਟੀਟਿਊਟ ਓਫ ਇੰਜੀਂਨੀਅਰਿੰਗ ਅਤੇ ਤਕਨਾਲੋਜੀ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਮੁੱਖ

ਪੋਕਸੋ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਤੋਂ ਜਾਣੂ ਕਰਵਾਇਆ Read More »

chowk

ਡਿਪਟੀ ਕਮਿਸ਼ਨਰ ਵੱਲੋਂ ਖੰਡਾ ਚੌਂਕ ਨੇੜੇ ਕੰਮ ਦਾ ਜਾਇਜ਼ਾ

ਪਟਿਆਲਾ, 26 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਸ਼ਹਿਰ ‘ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਖੰਡਾ ਚੌਂਕ ਵਿਖੇ ਪਾਇਪਲਾਈਨ ਪਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਿਨ-ਰਾਤ ਕਰਕੇ ਇਹ ਕੰਮ

ਡਿਪਟੀ ਕਮਿਸ਼ਨਰ ਵੱਲੋਂ ਖੰਡਾ ਚੌਂਕ ਨੇੜੇ ਕੰਮ ਦਾ ਜਾਇਜ਼ਾ Read More »

barsat

ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ – ਬਰਸਟ

ਮੋਹਾਲੀ/ਚੰਡੀਗੜ੍ਹ, 26 ਅਗਸਤ 2025  :- ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾਈ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ। ਜੇਕਰ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਹਿਤੇਸ਼ੀ ਕਹਾਉਂਦੀ ਹੈ ਤਾਂ ਪਹਿਲਾਂ ਪੰਜਾਬ

ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ – ਬਰਸਟ Read More »

pu

ਕੇਂਦਰ ਵੱਲੋਂ ਸੰਪਾਦਿਤ ਪੁਸਤਕ ਵੀ ਕੀਤੀ ਗਈ ਰਿਲੀਜ਼

ਪਟਿਆਲਾ, 26 ਅਗਸਤ – ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਔਰਤ ਸਮਾਨਤਾ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਡਰੱਗ ਰਿਸਰਚ ਵਿਭਾਗ ਤੋਂ ਪ੍ਰੋਫ਼ੈਸਰ ਰਿਚਾ ਸ਼੍ਰੀ ਨੇ  ਇਸ ਮੌਕੇ ‘ਲਿੰਗਕ ਬਰਾਬਰੀ ਵਾਲ਼ੇ ਸੰਸਾਰ ਵੱਲ ਕਦਮ: ਨਿੱਜੀ ਪਹਿਲਕਦਮੀਆਂ’ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸੇ ਗਤੀਵਿਧੀ ਦੇ ਦੂਜੇ ਹਿੱਸੇ ਵਿੱਚ ਉਪ–ਕੁਲਪਤੀ

ਕੇਂਦਰ ਵੱਲੋਂ ਸੰਪਾਦਿਤ ਪੁਸਤਕ ਵੀ ਕੀਤੀ ਗਈ ਰਿਲੀਜ਼ Read More »

school

ਬਲਾਕ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਪਟਿਆਲਾ, 26 ਅਗਸਤ 2025 – ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲਾ ਸਿੱਖਿਆ ਅਫਸਰ ਪਟਿਆਲਾ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ (ਐਲੀ. ਸਿੱਖਿਆ) ਮਨਵਿੰਦਰ ਕੌਰ ਭੁੱਲਰ ਦੀ ਰਹਿਨੁਮਾਈ ਹੇਠ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਪਟਿਆਲਾ-2 ਦੇ ਸੈਮੀਨਾਰ ਹਾਲ

ਬਲਾਕ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ Read More »

checking

ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ

ਪਟਿਆਲਾ , 26 ਅਗਸਤ: ਜੁਆਇੰਟ ਮੁੱਖ ਚੋਣ ਅਫ਼ਸਰ ਪੰਜਾਬ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ ਕੀਤੀ ਗਈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਨਿਰੀਖਣ ਕੀਤਾ ਗਿਆ। ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ , ਬੀ.ਡੀ.ਪੀ.ਓ -ਕਮ -ਨੋਡਲ ਅਫ਼ਸਰ ਈ.ਵੀ.ਐਮ.,  ਮਨਦੀਪ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦੇ ਹਾਜ਼ਰ ਸਨ।  ਉਹਨਾਂ ਵੇਅਰਹਾਊਸ

ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ Read More »

meeting

ਡੀ.ਸੀ. ਨੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਦਿੱਤੇ ਨਿਰਦੇਸ਼

ਪਟਿਆਲਾ , 26 ਅਗਸਤ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰੀ ਕੰਮਕਾਜ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਮਹੀਨਾਵਾਰ ਮੀਟਿੰਗ ਦੌਰਾਨ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਦੇ ਦਫ਼ਤਰੀ ਕਾਰਜਾਂ, ਟੈਕਸ ਵਸੂਲੀ ਅਤੇ ਲੋਕ ਭਲਾਈ ਦੇ ਨਾਲ ਸਬੰਧਤ ਕਾਰਜਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਹੂਲਤਾਂ

ਡੀ.ਸੀ. ਨੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਦਿੱਤੇ ਨਿਰਦੇਸ਼ Read More »

Scroll to Top