ਲੇਟੈਸਟ ਨਿਊਜ਼

maan

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

ਅੰਮ੍ਰਿਤਸਰ, 22 ਜੁਲਾਈ 2025 : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ।, ਜਿਥੇ ਉਨਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲ ਵਿਚ ਬਖਸਿਆ ਨਹੀ ਜਾਵੇਗਾ। ਉਨਾ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਵਾਲਿਆਂ ਧਮਕੀਆਂ ਦੇਣ ਵਾਲਿਆਂ ਨੂੰ ਕਿਸੇ […]

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ Read More »

crash

ਏਅਰ ਫੋਰਸ ਜਹਾਜ ਹਾਦਸਾ : ਮ੍ਰਿਤਕਾਂ ਦੀ ਗਿਣਤੀ ਹੋਈ 27

ਦਿੱਲੀ, 22 ਜੁਲਾਈ : ਬੰਗਲਾਦੇਸ ਦੇ ਢਾਕਾ ਵਿਖੇ ਬੀਤੇ ਦਿਨੀ ਇਕ ਏਅਰ ਫੋਰਸ ਦਾ ਜਹਾਜ ਅਚਾਨਕ ਸਕੂਲ ਉਪਰ ਡਿਗ ਗਿਆ ਸੀ, ਜਿਸ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਕਈ ਬਚਿਆਂ ਦੀ ਜਾਨ ਚਲੀ ਗਈ ਸੀ। ਅੱਜ ਫਿਰਮ੍ਰਿਤਕਾਂ ਦੀ ਗਿਣਤੀ ਵਧ ਕੇ 27 ਹੋ ਗਈ ਹੈ। ਇਮਾਰਤਾਂ ਵਿੱਚੋਂ ਕੱਢੀਆਂ ਗਈਆਂ 27 ਲਾਸ਼ਾਂ ਵਿੱਚੋਂ ਘੱਟੋ-ਘੱਟ 25 ਬੱਚੇ ਸਨ,

ਏਅਰ ਫੋਰਸ ਜਹਾਜ ਹਾਦਸਾ : ਮ੍ਰਿਤਕਾਂ ਦੀ ਗਿਣਤੀ ਹੋਈ 27 Read More »

bastar

ਝਾਰਖੰਡ ਵਿਖੇ ਸੁਰਖਿਆ ਬਲਾਂ ਨੇ ਬਰਾਮਦ ਕੀਤੇ ਹਥਿਆਰ

ਦਿੱਲੀ, 22 ਜੁਲਾਈ : ਸੁਰਖਿਆ ਬਲਾਂ ਨੂੰ ਝਾਰਖੰਡ ਵਿਖੇ ਵਿਸਫੋਟਕ ਸਮਗਰੀ ਅਤੇ ਮਾਰੂ ਹਥਿਆਰ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸਪੈਸ਼ਲ ਟਾਸਕ ਫੋਰਸ ਅਤੇ ਸੀਆਰਪੀਐੱਫ ਦੀ 60 ਬਟਾਲੀਅਨ ਨੇ ਚਾਈਬਾਸਾ ਦੇ ਜੰਗਲਾਂ ਵਿੱਚੋਂ 2 ਕਿਲੋਗ੍ਰਾਮ ਦੇ 14 ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਦੇਸੀ ਹੈਂਡ ਗਰੇਨੇਡ, ਅਮੋਨੀਅਮ ਨਾਈਟ੍ਰੇਟ ਪਾਊਡਰ ਅਤੇ ਹੋਰ

ਝਾਰਖੰਡ ਵਿਖੇ ਸੁਰਖਿਆ ਬਲਾਂ ਨੇ ਬਰਾਮਦ ਕੀਤੇ ਹਥਿਆਰ Read More »

protest

ਕਾਂਗਰਸ ਨੇ ਵੋਟਰ ਸੂਚੀਆਂ ਦੀ ਸੁਧਾਈ ਦੇ ਖਿਲਾਫ ਕੀਤਾ ਪ੍ਰਦਰਸ਼ਨ

ਚੰਡੀਗੜ, 22 ਜੁਲਾਈ : ਬਿਹਾਰ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਦੇਖਿਲਾਫ ਅੱਜ ਕਾਂਗਰਸ ਦੇ ਵੱਲੋ ਜਮਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਣੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਅਹਾਤੇ ਵਿਚ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਖਿਲਾਫ਼

ਕਾਂਗਰਸ ਨੇ ਵੋਟਰ ਸੂਚੀਆਂ ਦੀ ਸੁਧਾਈ ਦੇ ਖਿਲਾਫ ਕੀਤਾ ਪ੍ਰਦਰਸ਼ਨ Read More »

plant

ਬਸੰਤ ਰਿਤੂ ਕਲੱਬ ਨੇ ਲਗਾਏ 100 ਛਾਂਦਾਰ ਪੌਦੇ

ਪਟਿਆਲਾ, 22 ਜੁਲਾਈ : ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਮੇਰਾ ਯੁਵਾ ਭਾਰਤ ,ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਚਲਾਈ ਗਈ ਵਾਤਾਵਰਨ ਸਬੰਧੀ ਮੁਹਿੰਮ ਤਹਿਤ ਇੱਕ ਪੌਦਾ ਮੇਰੀ ਮਾਂ ਦੇ ਨਾਮ ਮੁਹਿੰਮ ਤਹਿਤ ਰੁਆਇਲ ਵੈਲੀ ਰਤਨ ਨਗਰ ਪਟਿਆਲਾ ਵਿਖੇ ਵਣ ਮਹਾ ਉਤਸਵ ਦਾ ਆਯੋਜਨ ਕੀਤਾ ਗਿਆ। ਇਸ ਦੀ ਪ੍ਰਧਾਨਗੀ ਰਾਮ ਦਾਸ ਰਾਜਦੇਵਾ ਨੇ ਕੀਤੀ ਅਤੇ

ਬਸੰਤ ਰਿਤੂ ਕਲੱਬ ਨੇ ਲਗਾਏ 100 ਛਾਂਦਾਰ ਪੌਦੇ Read More »

rashan

ਜਨਹਿੱਤ ਸੰਮਤੀ ਨੇ ਲੜਕੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ 

ਪਟਿਆਲਾ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ  ਦੀ ਅਗਵਾਈ ਹੇਠ ਸੰਸਥਾ ਵਲੋਂ ਚਲਾਏ ਜਾ ਰਹੇ ਫ੍ਰੀ ਸਿਲਾਈ ਸਿਖਲਾਈ ਸੈਂਟਰ ਤਫੱਜ਼ਲਪੁਰਾ, ਸ਼੍ਰੀ ਰਵੀਦਾਸ ਮੰਦਰ ਵਿਖੇ ਇਕ ਲੜਕੀ ਨੂੰ ਅਪਣਾ ਕੰਮ ਕਰਨ ਦੇ ਲਈ ਸਿਲਾਈ ਮਸ਼ੀਨ ਦਿੱਤੀ। ਇਹ ਮਸ਼ੀਨ ਸ਼੍ਰੀ ਬਾਲ

ਜਨਹਿੱਤ ਸੰਮਤੀ ਨੇ ਲੜਕੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ  Read More »

plane

ਪਾਕਿਸਤਾਨ ਨੇ ਚੋਣਵੇ ਹਵਾਈ ਰੂਟ ਕੀਤੇ ਬੰਦ

ਦਿੱਲੀ, 19 ਜੁਲਾਈ : ਰੂਟ ਸੰਚਾਲਨ ਦੇ ਕਾਰਨਾਂ ਦੇ ਕਾਰਨ ਪਾਕਿਸਤਾਨ ਨੇ ਆਪਣੇ ਚੋਣਵੇ ਹਵਾਈ ਰੂਟਾਂ ਨੂੰ ਬੰਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨੀ ਹਵਾਬਾਜ਼ੀ ਅਧਿਕਾਰੀਆਂ ਨੇ ਰੂਟ ਬੰਦ ਕਰਨ ਦਾ ਐਲਾਨ ਕੀਤਾ ਹੈ। ਪਾਕਿਸਤਾਨ ਏਅਰਪੋਰਟ ਅਥਾਰਟੀ (ਪੀ.ਏ.ਏ.) ਨੇ ਏਅਰਮੈਨ ਨੂੰ ਇੱਕ ਨੋਟਿਸ (NOTAM) ਵਿੱਚ ਕਿਹਾ ਕਿ “ਚੁਣੇ ਹੋਏ ਰੂਟ 22 ਅਤੇ 23 ਜੁਲਾਈ ਨੂੰ

ਪਾਕਿਸਤਾਨ ਨੇ ਚੋਣਵੇ ਹਵਾਈ ਰੂਟ ਕੀਤੇ ਬੰਦ Read More »

anmol

ਆਪ ਨੇਤਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ

ਚੰਡੀਗੜ, 19 ਜੁਲਾਈ : ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਖਰੜ ਤੋ ਵਿਧਾਇਕ ਅਨਮੋਲ ਗਗਨ ਮਾਨ ਵਲੋ ਅੱਜ ਆਪਣਾ ਅਸਤੀਫਾ ਦਿੱਤਾ ਗਿਆ ਹੈ। ਦਸ ਦਈਏ ਕਿ ਉਨਾ ਟਵੀਟ ਕਰਕੇ ਵੀ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਜਲਦ ਪ੍ਰਵਾਨ ਕਰਨ ਦੀ

ਆਪ ਨੇਤਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ Read More »

school

ਸਕਾਲਰ ਫੀਲਡਜ ਵਿਖੇ ਇਨਵੈਸਟੀਚਰ ਸਮਾਰੋਹ 2025 ਮਨਾਇਆ

ਪਟਿਆਲਾ, 19 ਜੁਲਾਈ : ਹਰੇਕ ਵਿਦਿਆਰਥੀ ਵਿੱਚ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਹੁੰਦੀ ਹੈ। ਲੋੜ ਇਸ ਗੱਲ ਦੀ ਹੁੰਦੀ ਹੈ ਕਿ ਉਸ ਪ੍ਰਤਿਭਾ ਨੂੰ ਕਿਵੇਂ ਉਘਾੜਿਆ ਜਾਵੇ। ਇਸ ਮੰਤਵ ਨੂੰ ਪਛਾਣਨ ਅਤੇ ਉਘਾੜਨ ਵਿੱਚ ਸਕੂਲ ਦਾ ਰੋਲ ਮਹੱਤਵਪੂਰਨ ਹੁੰਦਾ ਹੈ। ਭਾਰਤ ਵਿੱਚ ਲੋਕਤੰਤਰ ਪ੍ਰਣਾਲੀ ਲਾਗੂ ਹੈ, ਜਿਸ ਲਈ ਯੋਗ ਆਗੂਆਂ ਦੀ ਲੋੜ ਹੁੰਦੀ ਹੈ ਜੋ

ਸਕਾਲਰ ਫੀਲਡਜ ਵਿਖੇ ਇਨਵੈਸਟੀਚਰ ਸਮਾਰੋਹ 2025 ਮਨਾਇਆ Read More »

barsat

ਹਰਚੰਦ ਸਿੰਘ ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ

ਪਟਿਆਲਾ, 19 ਜੁਲਾਈ, 2025 – ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਲਈ ਪੂਰੀ ਤਰ੍ਹਾਂ ਨਾਲ ਕਾਰਜਸ਼ੀਲ ਹੈ। ਇਸਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ 3 ਸਾਲਾਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕਾਰਜਾਂ ਨੂੰ ਤਰਜੀਹ

ਹਰਚੰਦ ਸਿੰਘ ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ Read More »

Scroll to Top