ਲੇਟੈਸਟ ਨਿਊਜ਼

DC

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ -ਡਿਪਟੀ ਕਮਿਸ਼ਨਰ

ਪਟਿਆਲਾ 25 ਜੂਨ – ਹੜ੍ਹਾਂ ਤੋਂ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖ਼ਤਾ ਪ੍ਰਬੰਧ ਕੀਤੇ ਜਾਣ । ਇਸ ਗੱਲ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਲੋਕਾਂ ਦੀ ਜਾਨਮਾਲ ਦੀ ਸੁਰੱਖਿਆ ਸਰਕਾਰ ਦੀ ਤਰਜੀਹ ਹੈ ਅਤੇ ਕਿਸੇ ਵੀ ਹਾਲਤ ਵਿੱਚ ਪ੍ਰਬੰਧਾਂ ਵਿੱਚ ਕਮੀਆਂ ਨਹੀ ਰਹਿਣੀਆਂ ਚਾਹੀਦੀਆਂ। ਉਹਨਾਂ ਸਬੰਧਤ […]

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ -ਡਿਪਟੀ ਕਮਿਸ਼ਨਰ Read More »

blood camp

ਰਾਜਿੰਦਰਾ ਹਸਪਤਾਲ ਵਿਖੇ ਲਗਾਇਆ ਬਲੱਡ ਕੈਪ

ਪਟਿਆਲਾ ,25 ਜੂਨ – ਅੱਜ ਇਥੇ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਕਰਮਚਾਰੀਆਂ ਨੇ ਸ੍ਰੀ ਰਾਜੇਸ਼ ਕੁਮਾਰ ਗੋਲੂ ਦੀ ਪ੍ਰੇਰਣਾ ਸਦਕਾ ਪਬਲਿਕ ਹਿੱਤਾਂ ਲਈ ਰਾਜਿੰਦਰਾ ਹਸਪਤਾਲ ਸਥਿਤ ਬਲੱਡ ਬੈਂਕ ਵਿਚ ਪਹੁੰਚ ਕੇ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਵਰਨ ਸਿੰਘ ਬੰਗਾ ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਨੇ ਪਹਿਲ ਦੇ ਆਧਾਰ ਤੇ ਆਪਣਾ ਫਾਰਮ ਭਰਕੇ ਖ਼ੂਨ ਦਾਨ ਕੀਤਾ

ਰਾਜਿੰਦਰਾ ਹਸਪਤਾਲ ਵਿਖੇ ਲਗਾਇਆ ਬਲੱਡ ਕੈਪ Read More »

dpro

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰਿੰਦਰ ਸਿੰਘ ਟਿਵਾਣਾ

ਪਟਿਆਲਾ 25 ਜੂਨ – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਿੰਦਰ ਸਿੰਘ ਟਿਵਾਣਾ ਨੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦਾ ਜਾਇਜਾ ਲਿਆ । ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਉਂਦੇ ਹੋਏ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰਿੰਦਰ ਸਿੰਘ ਟਿਵਾਣਾ Read More »

maal

ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ

ਪਟਿਆਲਾ, 25 ਜੂਨ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨ ਦੀਆਂ ਨਿਸ਼ਾਨਦੇਹੀਆਂ, ਇੰਤਕਾਲ, ਜ਼ਮੀਨਾਂ ਦੀ ਤਕਸੀਮ ਤੇ ਸਰਕਾਰੀ ਮਾਲੀਆ ਦੀ ਰਿਕਵਰੀ ਦੇ ਬਕਾਇਆ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ। ਵਧੀਕ ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗ

ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ Read More »

karishi

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਔਰਤਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ

ਪਟਿਆਲਾ, 25 ਜੂਨ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬਾਂਧਨੀ ਰੰਗਾਈ ਅਤੇ ਵਾਤਾਵਰਣ ਪੱਖੀ ਸਫ਼ਾਈ ਪਦਾਰਥ ਤਿਆਰ ਕਰਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਪਿੰਡ ਦੰਦਰਾਲਾ ਖਰੌੜ, ਕੱਲਰ ਮਾਜਰੀ, ਘਨੂੱੜਕੀ, ਦੀਵਾਨ ਗੜ੍ਹ, ਬਿਰਧਨੋਂ, ਲੱਧਾ ਹੇੜੀ, ਜੱਸੋਮਾਜਰਾ, ਗੁਰਦਿੱਤਪੁਰਾ ਅਤੇ ਰਣਜੀਤਗੜ੍ਹ ਤੋਂ 33 ਪਿੰਡ ਦੀਆਂ ਔਰਤਾਂ, ਲੜਕੀਆਂ ਅਤੇ ਨੌਜੁਆਨਾਂ ਨੇ ਭਾਗ ਲਿਆ। ਪ੍ਰੋਫੈਸਰ (ਗ੍ਰਹਿ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਔਰਤਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ Read More »

kavi

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਮਾਗਮ

ਪਟਿਆਲਾ 25 ਜੂਨ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਿਰਲੇਖ ਹੇਠ ਪੰਜਾਬੀ ਦੇ ਨਾਮਵਰ ਕਹਾਣੀਕਾਰ ਬਲਵਿੰਦਰ ਗਰੇਵਾਲ ਤੇ ਜਤਿੰਦਰ ਹਾਂਸ ਨੂੰ ਸਾਹਿਤ ਪ੍ਰੇਮੀਆਂ ਦੇ ਰੂਬਰੂ ਕਰਵਾਇਆ ਗਿਆ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਚਿੰਤਕ ਡਾ.

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਮਾਗਮ Read More »

ਸੀ.ਐਚ.ਸੀ ਮਾਡਲ ਟਾਉਨ ਵਿਖੇ ਮਨਾਇਆ ਗਿਆ ਮਮਤਾ ਦਿਵਸ

ਪਟਿਆਲਾ 25 ਜੂਨ – ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਲਈ ਸਿਵਲ ਸਰਜਨ ਡਾ.ਜਗਪਾਲਇੰਦ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਅਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ.ਲਵਕੇਸ਼

ਸੀ.ਐਚ.ਸੀ ਮਾਡਲ ਟਾਉਨ ਵਿਖੇ ਮਨਾਇਆ ਗਿਆ ਮਮਤਾ ਦਿਵਸ Read More »

Pu

ਪੰਜਾਬੀ ਯੂਨੀਵਰਸਿਟੀ ਵਿਖੇ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ

ਪਟਿਆਲਾ, 24 ਜੂਨ- ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ ਕੀਤਾ ਗਿਆ ਹੈ।  ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਕੋਰਸ ਦੀ ਸ਼ੁਰੂਆਤ ਮੌਕੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਹ ਕੋਰਸ ‘ਜਲਵਾਯੂ ਤਬਦੀਲੀ ਅਤੇ ਆਫ਼ਤ ਪ੍ਰਬੰਧਨ’ ਵਿਸ਼ੇ ਉੱਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ

ਪੰਜਾਬੀ ਯੂਨੀਵਰਸਿਟੀ ਵਿਖੇ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ Read More »

meeting

ਚੋਣ ਤਹਿਸੀਲਦਾਰ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁਕਤੀ ਲਈ ਮੁੱਖ ਮੀਟਿੰਗ

ਪਟਿਆਲਾ 24 ਜੂਨ- ਵਧੀਕ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਪਟਿਆਲਾ ਇਸ਼ਾ ਸਿੰਗਲ ਦੀ ਅਗਵਾਈ ਵਿੱਚ ਚੋਣ ਤਹਿਸੀਲਦਾਰ ਵਿਜੈ ਚੌਧਰੀ ਨੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਇਕ ਮੁੱਖ ਮੀਟਿੰਗ ਆਯੋਜਿਤ ਕੀਤੀ ਜਿਸ ਦਾ ਮੰਤਵ ਵੋਟਰ ਸੂਚੀ ਦੀ ਸੁਧਾਈ ਅਤੇ ਚੋਣ ਪ੍ਰਕ੍ਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਬੂਥ ਲੈਵਲ ਏਜੰਟਾਂ (ਬੀ.ਐਲ.ਏ)

ਚੋਣ ਤਹਿਸੀਲਦਾਰ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁਕਤੀ ਲਈ ਮੁੱਖ ਮੀਟਿੰਗ Read More »

sgpc

350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ

ਪਟਿਆਲਾ 24 ਜੂਨ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਚੱਲ ਰਹੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ ਕੀਤੀ ਗਈ। ਇਸ ਦੌਰਾਨ ਪਟਿਆਲਾ, ਨਾਭਾ, ਰਾਜਪੁਰਾ, ਸਮਾਣਾ, ਫ਼ਤਿਹਗੜ੍ਹ ਆਦਿ ਤੋਂ ਇਲਾਕੇ ਦੀਆਂ ਸੰਗਤਾਂ ਨੂੰ

350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ Read More »

Scroll to Top