ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਲੋਕ ਇਹਤਿਹਾਤ ਵਰਤਣ: ਡਿਪਟੀ ਕਮਿਸ਼ਨਰ
ਪਟਿਆਲਾ, 25 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹਤਿਹਾਤ ਵਰਤਣ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਲੋਕ ਨਦੀਆਂ, ਟੋਭਿਆਂ ਤੇ ਬੰਨ੍ਹਾਂ ਤੋਂ ਦੂਰ ਰਹਿਣ ਖਾਸ ਤੌਰ ‘ਤੇ ਬੱਚਿਆਂ ਨੂੰ ਟੋਭਿਆਂ ਆਦਿ ਤੋਂ ਦੂਰ ਰੱਖਿਆ […]
ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਲੋਕ ਇਹਤਿਹਾਤ ਵਰਤਣ: ਡਿਪਟੀ ਕਮਿਸ਼ਨਰ Read More »









