ਲੇਟੈਸਟ ਨਿਊਜ਼

yamuna

ਯਮੁਨਾ ਵਿਚ ਵਧਿਆ ਪਾਣੀ, ਲੋਕਾਂ ਅੰਦਰ ਸਹਿਮ

ਦਿਲੀ, 18 ਅਗਸਤ : ਯਮੁਨਾ ਨਦੀ ਵਿਚ ਪਾਣੀ ਦਾ ਵਹਾਅ ਵਧਣ ਦੇ ਕਾਰਨ ਲੋਕਾਂ ਅੰਦਰ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਉਥੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸਾਰੀਆਂ ਸਬੰਧਤ ਏਜੰਸੀਆਂ ਅਲਰਟ ’ਤੇ ਹਨ ਅਤੇ ਹਾਲਾਤ ਸੰਭਾਲਣ ਲਈ ਇਹਤਿਆਤੀ ਉਪਾਅ ਕੀਤੇ ਗਏ ਹਨ । ਕੇਂਦਰੀ ਜਲ ਕਮਿਸ਼ਨ ਨੇ ਯਮੁਨਾ ਨਦੀ ਵਿਚ 19 ਅਗਸਤ […]

ਯਮੁਨਾ ਵਿਚ ਵਧਿਆ ਪਾਣੀ, ਲੋਕਾਂ ਅੰਦਰ ਸਹਿਮ Read More »

baba

ਧਰਮ ਪ੍ਰਚਾਰ ਲਹਿਰ ਮਹਾਰਾਸਟਰ ਵਿਖੇ ਤੀਸਰੇ ਪੜਾ ਵਿੱਚ ਪੁਜੀ

ਪੂਣਾ/ਅੰਮ੍ਰਿਤਸਰ:- 18 ਅਗਸਤ – ਗੁਰਮਤਿ ਸਮਾਗਮ ਅਤੇ ਨਗਰ ਕੀਰਤਨਾਂ ਕੌਮ ਅੰਦਰ ਨਵੀਂ ਸ਼ਕਤੀ ਅਤੇ ਊਰਜਾ ਪੈਦਾ ਕਰਦੇ ਹਨ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਦਿਵਸ ਅਤੇ ਗੁਰੂ ਗੋਬਿੰਦ ਜੀ ਦਾ ਗੁਰਤਾਗੱਦੀ ਦਾ 350 ਸਾਲਾ ਦਿਵਸ ਦੀਆਂ ਸ਼ਤਾਬਦੀਆਂ ਨੂੰ

ਧਰਮ ਪ੍ਰਚਾਰ ਲਹਿਰ ਮਹਾਰਾਸਟਰ ਵਿਖੇ ਤੀਸਰੇ ਪੜਾ ਵਿੱਚ ਪੁਜੀ Read More »

ETO

ਆਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ 

ਪਟਿਆਲਾ, 18 ਅਗਸਤ : ਦੇਸ਼ ਦੀ ਆਜ਼ਾਦੀ ਦੇ 79 ਵੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਪਟਿਆਲਾ ਵਿਖੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ ਟੀ ਉ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ

ਆਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ  Read More »

karishna

ਸੁਧਾਰ ਸਭਾ ਸ੍ਰੀ ਕੇਦਾਰ ਨਾਥ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਪਟਿਆਲਾ, 18 ਅਗਸਤ : ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਵਲੋਂ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਭੋਲੇ ਬਾਬਾ ਦੇ ਚਰਨਾਂ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਨੂੰ 6:30 ਵਜੇ ਪੀਲੇ ਮਿੱਠੇ ਚਾਵਲ ਅਤੇ ਕਾਲੇ ਛੋਲਿਆ ਦਾ ਪ੍ਰਸ਼ਾਦ ਮੰਦਿਰ ਵਿੱਚ ਸ੍ਰੀ ਤਜਿੰਦਰ ਮਹਿੰਤਾ ਪ੍ਰਧਾਨ ਪਟਿਆਲਾ ਸ਼ਹਿਰੀ ਆਪ

ਸੁਧਾਰ ਸਭਾ ਸ੍ਰੀ ਕੇਦਾਰ ਨਾਥ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ Read More »

ram

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਚੰਡੀਗੜ੍ਹ, 18 ਅਗਸਤ – ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਉਨ੍ਹਾਂ ਦੀ ਵਿਦਾਇਗੀ ਨੂੰ ਪੰਜਾਬੀ ਸਾਹਿਤ ਜਗਤ ਲਈ ਅਸਹਿ ਨੁਕਸਾਨ ਦੱਸਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ Read More »

baba

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ

ਪੂਣਾ/ਅੰਮ੍ਰਿਤਸਰ :  16 ਅਗਸਤ – ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਦੇਸ਼ ਘਰੋ ਘਰੀ ਪਹੁੰਚਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਖਾਲਸਾ ਪੰਥ ਵੱਲੋਂ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ Read More »

cm

ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਦਾ ਰਾਜ ਪੱਧਰੀ ਸਨਮਾਨ ਨਾਲ ਸਨਮਾਨ

ਪਟਿਆਲਾ, 16 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਵਿਭਾਗ ਦੇ ਇੰਚਾਰਜ ਸਪ਼ੈਸ਼ਲ ਆਪਰੇਸ਼ਨ ਗਰੁੱਪ, ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਰਾਜ ਪੱਧਰੀ ਸਨਮਾਨ ਨਾਲ ਸਨਮਾਨ ਕੀਤਾ ਹੈ। ਪਟਿਆਲਾ ਰੇਂਜ, ਪਟਿਆਲਾ ਵਿਖੇ ਤਾਇਨਾਤ ਇਸ ਆਬਕਾਰੀ ਅਫ਼ਸਰ ਨੇ ਪੰਜਾਬ ਸਰਕਾਰ ਵਲੋਂ ਨਜਾਇਜ਼ ਸ਼ਰਾਬ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ ਦਿਖਾਈ ਹੈ, ਇਸ ਲਈ ਸਰੂਪਇੰਦਰ ਸਿੰਘ ਸੰਧੂ ਦੀ ਰਾਜ ਪੱਧਰੀ ਸਨਮਾਨ ਲਈ ਚੋਣ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਨੂੰ ਦਿਤੇ ਗਏ ਸਨਮਾਨ ਪੱਤਰ ਵਿੱਚ ਦਰਜ ਕੀਤਾ ਗਿਆ ਹੈ ਕਿ ਆਬਕਾਰੀ ਅਫ਼ਸਰ ਨੇ ਆਪਣੇ ਤਜ਼ਰਬੇ ਤੇ ਸੂਝਬੂਝ ਨਾਲ ਨਜਾਇਜ਼ ਸ਼ਰਾਬ ਦੇ ਨਿਰਮਾਤਾਵਾਂ ਦੇ ਢੰਗ ਤਰੀਕੇ ਦਾ ਪਰਦਾਫ਼ਾਸ ਕੀਤਾ ਹੈ ਅਤੇ ਲੋਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਜਿਹੇ ਸਮਾਜਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਸ ਅਧਿਕਾਰੀ ਨੇ ਸਹਾਇਕ ਕਮਿਸ਼ਨਰ ਆਬਕਾਰੀ ਰੇਂਜ ਪਟਿਆਲਾ ਵਿਖੇ ਤਾਇਨਾਤੀ ਦੌਰਾਨ ਇੰਚਾਰਜ ਸਪ਼ੈਸ਼ਲ ਗਰੁੱਪ ਆਬਕਾਰੀ ਵਜੋਂ ਆਪਣੀ ਡਿਊਟੀ ਨਿਭਾਉਣ ਸਮੇਂ ਬੇਮਿਸਾਲ ਸਾਹਸ, ਦ੍ਰਿੜਤਾ ਅਤੇ ਪੇਸ਼ੇਵਰਤਾ ਦਾ ਪ੍ਰਦਰਸ਼ਨ ਕੀਤਾ ਹੈ।  

ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਦਾ ਰਾਜ ਪੱਧਰੀ ਸਨਮਾਨ ਨਾਲ ਸਨਮਾਨ Read More »

bhasha

ਭਾਸ਼ਾ ਵਿਭਾਗ ਪੰਜਾਬ ਨੇ ਮਨਾਇਆ ਅਜ਼ਾਦੀ ਦਿਵਸ

ਪਟਿਆਲਾ 15 ਅਗਸਤ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ 79ਵਾਂ ਅਜ਼ਾਦੀ ਦਿਵਸ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਸੇਵਾਦਾਰ ਬੰਟੀ ਤੇ ਈਸ਼ਾ ਨੇ ਸਾਂਝੇ ਤੌਰ ’ਤੇ ਵਿਭਾਗ ਦੇ ਹਰੇ-ਭਰੇ ਪਾਰਕ ’ਚ ਨਿਸਚਤ ਸਥਾਨ ’ਤੇ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਇਕੱਤਰ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਮਿਲਕੇ

ਭਾਸ਼ਾ ਵਿਭਾਗ ਪੰਜਾਬ ਨੇ ਮਨਾਇਆ ਅਜ਼ਾਦੀ ਦਿਵਸ Read More »

police

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ

ਪਟਿਆਲਾ, 16 ਅਗਸਤ: ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ 79ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਮੁਖੀ ਅਰਵਿੰਦਰ ਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਟ੍ਰੇਨਿੰਗ ਅਧੀਨ ਵਾਰਡਰਜ਼ ਵੱਲੋਂ ਰਾਸ਼ਟਰੀ ਝੰਡੇ ਦੇ ਸਨਮਾਨ ਚ ਸ਼ਾਨਦਾਰ ਸਲਾਮੀ ਦਿੱਤੀ ਗਈ। ਪ੍ਰਿੰਸੀਪਲ ਨੇ ਸੰਸਥਾ ਵਿਖੇ ਆਏ ਮਹਿਮਾਨਾਂ, ਸਟਾਫ ਅਤੇ ਟ੍ਰੇਨੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ Read More »

ghanour

15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਪਟਿਆਲਾ/ਘਨੌਰ 16 ਅਗਸਤ – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਆਵਾਜਾਈ ਨੂੰ ਸੁਚੱਜਾ ਬਣਾਉਣ ਦੇ ਉਦੇਸ਼ ਨਾਲ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦਾ ਕੰਮ ਜਾਰੀ ਹੈ। ਇਸ ਕੜੀ ਵਿੱਚ ਅੱਜ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਬਹਾਦਰਗੜ੍ਹ-ਘਨੌਰ-ਵਾਇਆ ਚਪੜ-ਮੰਘੌਲੀ ਅਤੇ

15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ Read More »

Scroll to Top