ਵਾਇਰਲ ਖਬਰਾਂ

vote

ਦੂਜੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 9 ਤੇ ਬਲਾਕ ਸੰਮਤੀਆਂ ਲਈ 34 ਨਾਮਜ਼ਦਗੀਆਂ ਦਾਖਲ

ਪਟਿਆਲਾ, 2 ਦਸੰਬਰ :  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 9 ਨਾਮਜ਼ਦਗੀਆਂ ਦਾਖਲ ਹੋਈਆਂ। ਜਦੋਂਕਿ ਬਲਾਕ ਸੰਮਤੀ ਚੋਣਾਂ ਲਈ ਅੱਜ 34 ਨਾਮਜ਼ਦਗੀਆਂ […]

ਦੂਜੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 9 ਤੇ ਬਲਾਕ ਸੰਮਤੀਆਂ ਲਈ 34 ਨਾਮਜ਼ਦਗੀਆਂ ਦਾਖਲ Read More »

dc

 ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ

ਪਟਿਆਲਾ , 2 ਦਸੰਬਰ : ਹਥਿਆਰ ਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੂੰ ਟੋਕਨ ਫਲੈਗ ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ। ਇਸ ਉਪਰੰਤ ਓਹਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਪਟਿਆਲਾ ਦੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ

 ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ Read More »

ਪੈਨਸ਼ਨਰ ਸੇਵਾ ਮੇਲਾ 4 ਤੋਂ 6 ਦਸੰਬਰ ਤੱਕ ਲੱਗੇਗਾ-ਸਨੇਹ ਲਤਾ

ਪਟਿਆਲਾ, 2 ਦਸੰਬਰ : ਪਟਿਆਲਾ ਦੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸਨੇਹ ਲਤਾ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਪੈਨਸ਼ਨਰਾਂ ਦੀ ਸਹੂਲਤ ਲਈ  4 ਤੋਂ 6 ਦਸੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਤੇ ਸਾਰੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਤੇ ਦੂਧਨ ਸਾਧਾਂ ਵਿਖੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਸਨੇਹ ਲਤਾ ਨੇ ਦੱਸਿਆ ਕਿ ਈ ਕੇ ਵਾਈ ਸੀ ਕਰਨਾ ਪੈਨਸ਼ਨਰਾਂ ਲਈ ਜਰੂਰੀ ਹੈ ਅਤੇ ਜਿਨ੍ਹਾਂ ਦਾ ਜੀਵਨ ਪ੍ਰਮਾਣ ਪੱਤਰ ਬੈਂਕ ਵਿੱਚ ਜਮ੍ਹਾਂ ਹੋ ਚੁੱਕਾ ਹੈ ਉਹ ਵੀ ਈ ਕੇ ਵਾਈ ਸੀ ਜਰੂਰ ਕਰਵਾਉਣ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਰਾਹੀ ਈ ਕੇ ਵਾਈ ਸੀ ਦੀ ਸਹੂਲਤ ਲਈ ਪੈਨਸ਼ਨ ਸੇਵਾ ਮੇਲਾ ਤਿੰਨ ਦਿਨਾਂ ਲਈ ਜੋ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਪਟਿਆਲਾ ਜ਼ਿਲ੍ਹੇ ਦੇ ਸਬ-ਖਜਾਨਾਂ ਦਫ਼ਤਰਾਂ ਵਿਖੇ ਵੀ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 09:00 ਤੋਂ ਸ਼ਾਮ 5:00 ਤੱਕ ਰਹੇਗਾ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਇਸ ਦੀ ਸਹੂਲਤ ਲੈਣ ਲਈ ਜ਼ਿਲ੍ਹੇ ਦੇ ਸਮੂਹ ਪੈਨਸ਼ਨਰ/ਫੈਮਿਲੀ ਪੈਨਸ਼ਨਰ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂ ਸਹਿਬਾਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਦਸਤਾਵੇਜ ਪੀ ਪੀ ਓ ਦੀ ਕਾਪੀ, ਅਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਮੋਬਾਇਲ ਨੰਬਰ ਜਿਹੜਾ ਅਧਾਰ ਕਾਰਡ ਨਾਲ ਲਿੰਕ ਹੋਵੇ ਲੈ ਕੇ ਇਸ ਮੇਲੇ ਵਿਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਸਹੂਲਤ ਦਾ ਲਾਭ ਉਠਾਇਆ ਜਾਵੇ।

ਪੈਨਸ਼ਨਰ ਸੇਵਾ ਮੇਲਾ 4 ਤੋਂ 6 ਦਸੰਬਰ ਤੱਕ ਲੱਗੇਗਾ-ਸਨੇਹ ਲਤਾ Read More »

adc

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025, ਕੁਲ 8 ਲੱਖ ਵੋਟਰ ਪਾਉਣਗੇ ਵੋਟਾਂ

ਪਟਿਆਲਾ, 2 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁਲ 8 ਲੱਖ 88 ਹਜ਼ਾਰ 610 ਵੋਟਰ ਦਰਜ ਹਨ,

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025, ਕੁਲ 8 ਲੱਖ ਵੋਟਰ ਪਾਉਣਗੇ ਵੋਟਾਂ Read More »

pu-2

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ

 ਪਟਿਆਲਾ, 2 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਤੋਂ ਡਾ. ਜਗਮੋਹਨ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਡਾ. ਜਗਮੋਹਨ ਸੈਂਟਰ ਫ਼ਾਰ

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ Read More »

pu

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਸ਼ੁਰੂ

ਪਟਿਆਲਾ, 2 ਦਸੰਬਰ –  ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਟਰ ਵਿਖੇ ਅਧਿਆਪਕਾਂ ਲਈ ਕਰਵਾਏ ਜਾ ਰਹੇ ਦੇ ਕੋਰਸਾਂ ਦਾ ਉਦਘਾਟਨੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ ਦੇ ਚਾਂਸਲਰ ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਸ਼ੁਰੂ Read More »

crime

ਲਾਲ ਕਿਲ੍ਹਾ ਬਲਾਸਟ : ਅਮੀਰ ਰਸ਼ੀਦ ਅਲੀ ਦੀ ਐਨਆਈਏ ਹਿਰਾਸਤ ਇਕ ਹਫ਼ਤਾ ਹੋਰ ਵਧੀ

ਦਿਲੀ, 2 ਦਸੰਬਰ : ਪਟਿਆਲਾ ਹਾਊਸ ਕੋਰਟ ਵਿੱਚ ਸਥਾਪਿਤ ਵਿਸ਼ੇਸ਼ ਐਨਆਈਏ ਅਦਾਲਤ ਨੇ ਲਾਲ ਕਿਲ੍ਹਾ ਬਲਾਸਟ ਕਾਂਡ ਨਾਲ ਜੁੜੇ ਦੋਸ਼ੀ ਅਮੀਰ ਰਸ਼ੀਦ ਅਲੀ ਦੀ ਹਿਰਾਸਤ ਦੀ ਮਿਆਦ ਇੱਕ ਵਾਰ ਫਿਰ ਵਧਾ ਦਿੱਤੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐਨਆਈਏ ਨੇ ਉਸ ਨੂੰ 10 ਦਿਨ ਦੀ ਰਿਮਾਂਡ ’ਤੇ ਰੱਖਿਆ ਸੀ। ਅਮੀਰ ਰਸ਼ੀਦ ਅਲੀ 16

ਲਾਲ ਕਿਲ੍ਹਾ ਬਲਾਸਟ : ਅਮੀਰ ਰਸ਼ੀਦ ਅਲੀ ਦੀ ਐਨਆਈਏ ਹਿਰਾਸਤ ਇਕ ਹਫ਼ਤਾ ਹੋਰ ਵਧੀ Read More »

maan

ਸੀਐਮ ਮਾਨ ਦਾ ਜਪਾਨ–ਦੱਖਣੀ ਕੋਰੀਆ ਦੌਰਾ ਸ਼ੁਰੂ

ਦਿੱਲੀ , 2 ਦਸੰਬਰ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਦੇਸ਼ੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਬਣੇ ਇੱਕ ਮਹੱਤਵਪੂਰਨ ਵਫ਼ਦ ਦੀ ਅਗਵਾਈ ਕਰਦਿਆਂ ਅੱਜ ਚੰਡੀਗੜ੍ਹ ਤੋਂ ਜਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ’ਤੇ ਰਵਾਨਾ ਹੋਏ। ਜਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਅਗਲੇ ਸਾਲ 13 ਤੋਂ 15 ਮਾਰਚ ਤੱਕ ਆਈਐਸਬੀ ਮੁਹਾਲੀ ਵਿੱਚ ਹੋਣ ਵਾਲੇ

ਸੀਐਮ ਮਾਨ ਦਾ ਜਪਾਨ–ਦੱਖਣੀ ਕੋਰੀਆ ਦੌਰਾ ਸ਼ੁਰੂ Read More »

hockey

ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ: ਭਾਰਤ ਦੀ ਧਮਾਕੇਦਾਰ ਸ਼ੁਰੂਆਤ, ਨਾਮੀਬੀਆ ਨੂੰ ਹਰਾਇਆ

ਦਿੱਲੀ, 2 ਨਵੰਬਰ : ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ ਦੇ ਪਹਿਲੇ ਹੀ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਖੇਡ ਦਿਖਾਈ ਅਤੇ ਨਾਮੀਬੀਆ ਨੂੰ 13–0 ਨਾਲ ਚਿਤ ਕਰਕੇ ਟੂਰਨਾਮੈਂਟ ਵਿੱਚ ਆਪਣੀ ਤਾਕਤ ਦਾ ਐਲਾਨ ਕਰ ਦਿੱਤਾ । ਮੈਚ ਦੀ ਸ਼ੁਰੂਆਤ ਵਿੱਚ ਨਾਮੀਬੀਆ ਨੇ ਕੁਝ ਹਮਲੇ ਕਰਨ ਦੀ ਕੋਸ਼ਿਸ਼ ਕੀਤੀ ਪਰ ਭਾਰਤ ਦੇ ਤੀਵੇਂ ਖੇਡ ਰਫ਼ਤਾਰ ਅਤੇ

ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ: ਭਾਰਤ ਦੀ ਧਮਾਕੇਦਾਰ ਸ਼ੁਰੂਆਤ, ਨਾਮੀਬੀਆ ਨੂੰ ਹਰਾਇਆ Read More »

goldy

ਪੈਰੀ ਹੱਤਿਆਕਾਂਡ : ਬਿਸ਼ਨੋਈ ਨੇ ਕੀਤੀ ਯਾਰ ਮਾਰ : ਗੋਲਡੀ ਬਰਾੜ

ਚੰਡੀਗੜ੍ਹ, 2 ਨਵੰਬਰ : ਬੀਤੇ ਦਿਨੀ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੀ ਹੱਤਿਆ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੋਹ ਵੱਲੋਂ ਲੈਣ ਤੋ ਬਾਅਦ ਹੁਣ ਗੈਗਸਟਰ ਗੋਲਡੀ ਬਰਾੜ ਨੇ ਇਸ ਉਪਰ ਭਾਵੁਕ ਆਡੀਓ ਜਾਰੀ ਕਰਦਿਆਂ ਲਾਰੇਸ ਬਿਸ਼ਨੋਈ ਉਪਰ ਯਾਰ ਮਾਰ ਦੇ ਦੋਸ਼ ਲਗਾਏ ਹਨ। ਜਿਕਰਯੋਗ ਹੈ ਕਿ ਆਪਣੇ ਆਡੀਓ ਸੁਨੇਹੇ ਵਿੱਚ ਗੋਲਡੀ ਬਰਾੜ ਨੇ ਇਹ ਵੀ ਕਿਹਾ ਕਿ

ਪੈਰੀ ਹੱਤਿਆਕਾਂਡ : ਬਿਸ਼ਨੋਈ ਨੇ ਕੀਤੀ ਯਾਰ ਮਾਰ : ਗੋਲਡੀ ਬਰਾੜ Read More »

Scroll to Top