ਸਨੌਰ ਵਿਖੇ ਆਯੂਸ਼ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ; 400 ਤੋਂ ਵਧੇਰੇ ਮਰੀਜ਼ਾਂ ਦੀ ਹੋਈ ਜਾਂਚ
ਸਨੌਰ, 7 ਫਰਵਰੀ – ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਅਤੇ ਆਯੂਸ਼ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਅੱਜ ਸਨੌਰ ਦੇ ਇਤਿਹਾਸਕ ਵਿਸ਼ਵਕਰਮਾ ਮੰਦਿਰ ਵਿਖੇ ਇੱਕ ਵਿਸ਼ੇਸ਼ ‘ਆਯੂਸ਼ ਮੈਡੀਕਲ ਅਤੇ ਚੈੱਕਅੱਪ ਕੈਂਪ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਮੌਕੇ ਆਯੂਸ਼ ਵਿਭਾਗ ਦੇ ਮਾਹਿਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਏ […]
ਸਨੌਰ ਵਿਖੇ ਆਯੂਸ਼ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ; 400 ਤੋਂ ਵਧੇਰੇ ਮਰੀਜ਼ਾਂ ਦੀ ਹੋਈ ਜਾਂਚ Read More »









