ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਪਟਿਆਲਾ , 6 ਫਰਵਰੀ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਕਾਰਡ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 14,16,27,29, ਅਰਬਨ ਅਸਟੇਟ ਫੇਜ਼ -1 , […]
ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ Read More »









