ਪਟਿਆਲਾ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਣ’ ਤਹਿਤ ਦਾਦਾ ਦਾਦੀ ਦਿਵਸ ਦਾ ਆਯੋਜਨ
ਪਟਿਆਲਾ 26 ਫਰਵਰੀ : ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਰਜੀਤ ਵਾਲੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਸ਼੍ਰੀ ਸੰਜੀਵ ਸ਼ਰਮਾ ਦੀ ਰਹਿਨੁਮਾਈ ਹੇਠ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਅਧੀਨ ਦਾਦਾ / ਦਾਦੀ ਨਾਲ ਸਬੰਧਤ ਬਾਂਡਿੰਗ ਗਤੀਵਿਧੀਆਂ ਕਰਵਾਈਆਂ […]
ਪਟਿਆਲਾ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਣ’ ਤਹਿਤ ਦਾਦਾ ਦਾਦੀ ਦਿਵਸ ਦਾ ਆਯੋਜਨ Read More »









