ਵੱਖ ਵੱਖ ਥਾਵਾਂ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਤੇ ਬਰਸਟ ਨੇ ਲਗਵਾਈ ਹਾਜ਼ਰੀ
ਪਟਿਆਲਾ, 1 ਫਰਵਰੀ 2026 – ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਸਮਾਣਾ ਦੇ ਵੱਖ-ਵੱਖ ਥਾਵਾਂ ਤੇ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵੱਖ-ਵੱਖ ਥਾਵਾਂ ਤੇ […]









