ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ
ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ -ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ, ਪਟਿਆਲਾ ਦਾ ਸੁਨਹਿਰੀ ਭਵਿੱਖ ਸਿਰਜਣ ‘ਚ ਅਹਿਮ ਭੂਮਿਕਾ ਨਿਭਾਉਂਗੇ ਸਮਾਣਾ ਵਾਸੀ : ਪ੍ਰਨੀਤ ਕੌਰ ਪਟਿਆਲਾ 24 ਮਈ 2024 ਸਮਾਣਾ ਦੇ ਲੋਕ 1 ਜੂਨ […]








