ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ — 79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ – ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ […]








