ਪੰਜਾਬ ਦੇ ਲੋਕ ਸਿਆਸੀ ਸੂਝ ਰੱਖਦੇ ਹੋਏ ਹਰ ਹਾਲਾਤ ਜਲਦ ਹੀ ਸਮਝ ਜਾਂਦੇ ਹਨ, ਭਾਰਤੀਆਂ ਨੂੰ ਲੰਮਾਂ ਸਮਾਂ ਗੁੰਮਰਾਹ ਨਹੀਂ ਕੀਤਾ ਜਾ ਸਕਦਾ: ਬਰਸਟ
ਪੰਜਾਬ ਦੇ ਲੋਕ ਸਿਆਸੀ ਸੂਝ ਰੱਖਦੇ ਹੋਏ ਹਰ ਹਾਲਾਤ ਜਲਦ ਹੀ ਸਮਝ ਜਾਂਦੇ ਹਨ, ਭਾਰਤੀਆਂ ਨੂੰ ਲੰਮਾਂ ਸਮਾਂ ਗੁੰਮਰਾਹ ਨਹੀਂ ਕੀਤਾ ਜਾ ਸਕਦਾ: ਬਰਸਟ ਪਟਿਆਲਾ,10 ਮਈ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਨੇ ਇੱਕ ਵਾਰੀ ਫਿਰ ਪੂਰੇ ਭਾਰਤ ਦੀ ਰਾਜਨੀਤੀ ਵਿੱਚ […]









