ਗੁਰਬਚਨ ਸਿੰਘ ਰੰਧਾਵਾ ਵੱਲੋਂ ਅਸਤੀਫਾ
ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਵੱਲੋਂ ਨਵੇਂ ਅਥਲੀਟਾਂ ਨੂੰ ਅੱਗੇ ਲਿਆਉਣ ਦਾ ਸੱਦਾ 18 ਸਾਲ ਦੀਆਂ ਸੇਵਾਵਾਂ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਚੰਡੀਗੜ, 16 ਜੂਨ 2023 : ਭਾਰਤ ਦੇ ਮਹਾਨ ਅਥਲੀਟ ਅਤੇ ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਖਿਡਾਰੀ ਗੁਰਬਚਨ ਸਿੰਘ ਰੰਧਾਵਾ ਵੱਲੋਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀ […]
ਗੁਰਬਚਨ ਸਿੰਘ ਰੰਧਾਵਾ ਵੱਲੋਂ ਅਸਤੀਫਾ Read More »









