ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ
ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ * ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ* ਚੰਡੀਗੜ੍ਹ, 16 ਮਈ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ […]









